01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

7 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 10-05-2026
ਤਿੱਬੜ, 9 ਮਈ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਤਿੱਬੜ ਦੀ ਪੁਲਿਸ ਵਲੋਂ 7 ਗਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੰੂ ਕਾਬੂ ਕੀਤਾ ਹੈ | ਏ.ਐੱਸ.ਆਈ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵੱਖ ਵੱਖ ਥਾਈਾ ਛਾਪੇਮਾਰੀ ਕਰਨ ਸਮੇਂ ਅੱਡਾ ਤਿੱਬੜ ਵਿਖੇ ਮੋਹਿਤ ਉਰਫ਼ ਮੌਂਟੀ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਤਿੱਬੜ ਨੂੰ ਸ਼ੱਕੀ ਹਾਲਤ 'ਚ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਮੋਮੀ ਲਿਫ਼ਾਫ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ 'ਤੇਦੋਸ਼ੀ ਮੋਹਿਤ ਖ਼ਿਲਾਫ਼ ਤਿੱਬੜ ਥਾਣੇ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ |
ਪਿਛਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਹਰਜਿੰਦਰਪਾਲ ਕੌਰ ਕੰਗ ਦੀ ਪ੍ਰੇਰਨਾ ਨਾਲ ਧੀ-ਪੁੱਤਰ ਨੇ ਡਾਕਟਰ ਬਣ ਕੇ ਮਾਂ ਦਾ ਸੁਪਨਾ ਸਾਕਾਰ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।