03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੁਸਕਾਨ ਅਤੇ ਅਕਾਸ਼ਿਨ ਨੇ ਯੂਨੀਵਰਸਿਟੀ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਅਜੀਤ ਡੈਸਕ 10-05-2026
ਦੀਨਾਨਗਰ, 9 ਮਈ (ਸੋਢੀ/ਸ਼ਰਮਾ/ਘੁੰਮਣ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਐਸ.ਸੀ ਫ਼ੈਸ਼ਨ ਡਿਜ਼ਾਇਨਿੰਗ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਵਿਦਿਆਰਥਣਾਂ ਮੁਸਕਾਨ ਅਤੇ ਅਕਾਸ਼ਿਨ ਨੇ 9.64 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਾਕਸ਼ੀ ਅਤੇ ਜੀਆ ਨੇ 9.55 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਦੂਸਰਾ ਅਤੇ ਨਵਨੀਤ ਕੌਰ ਨੇ 9.45 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਏ. ਵੀ. ਐੱਮ. ਸਕੂਲ ਬਟਾਲਾ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ 'ਚ ਐਕਸਾਇਜ਼ ਨੀਤੀ 2026 ਦੀ ਉਲੰਘਣਾ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਬਜਾਏ ਕੇਵਲ ਨਾਜਾਇਜ਼ ਦੇਸੀ ਸ਼ਰਾਬ ਫੜਨ ਤੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।