04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪਸ਼ੂ ਪਾਲਕਾਂ ਲਈ ਜਾਗੂਰਕਤਾ ਕੈਂਪ ਲਗਾਇਆ

ਅਜੀਤ ਡੈਸਕ 10-05-2026
ਪਠਾਨਕੋਟ, 9 ਮਈ (ਵਿਨੋਦ)-ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਵਿਜੇ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਪਿੰਡ ਜਾ ਕੇ ਵੈਟਰਨਰੀ ਅਧਿਕਾਰੀਆਂ ਵਲੋਂ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ | ਇਸ ਮੌਕੇੇ ਡਾ: ਗੁਲਸ਼ਨ ਚੰਦ ਵੈਟਰਨਰੀ ਅਫਸਰ ਨੇ ਆਏ ਹੋਏ ਪਸ਼ੂ ਪਾਲਕਾਂ ਨੂੰ ਆਪਣੀਆਂ ਗਾਵਾਂ ਅਤੇ ਮੱਝਾਂ ਨੂੰ ਸੈਕਸਡ ਸੀਮਨ ਲਗਵਾਉਣ ਲਈ ਪ੍ਰੇਰਿਤ ਕੀਤਾ ਅਤੇ ਪਸ਼ੂ ਪਾਲਕਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਮੁਹੱਈਆ ਕਰਵਾਇਆ ਗਿਆ | ਉਨ੍ਹਾਂ ਪਸ਼ੂ ਪਾਲਕਾਂ ਨੂੰ ਪ੍ਰੇਰਿਤ ਕੀਤਾ ਕਿ ਪਸ਼ੂ ਪਾਲਕ ਕਿਸੇ ਸਮੱਸਿਆ ਲਈ ਆਪਣੇ ਨਜ਼ਦੀਕੀ ਪਸ਼ੂ ਹਸਪਤਾਲ ਵਿਚ ਜਾ ਕੇ ਸੰਪਰਕ ਕਰਨ |
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਨੇ ਪ੍ਰੋਜੈਕਟ ਸੜਕ 'ਤੇ ਕਰਾਸ ਬੈਰੀਅਰ ਲਗਾਏ ਅਗਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਦੇ ਮਸਲਿਆਂ ਨੂੰ ਲੈ ਕੇ ਸਵਰਨ ਸਲਾਰੀਆਂ ਨੂੰ ਮਿਲਿਆ ਰਾਵਾਧਸ ਦਾ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।