29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਂਗਣਵਾੜੀ ਵਰਕਰਾਂ ਵਲੋਂ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਅੱਜ <br/>

ਅਜੀਤ ਡੈਸਕ 11-05-2026
ਬਟਾਲਾ, 10 ਮਈ (ਹਰਦੇਵ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਟਾਲਾ ਦੇ ਵਿਧਾਇਕ ਦੇ ਘਰ ਅੱਗੇ ਕੱਲ੍ਹ 11 ਮਈ ਨੂੰ ਰੋਸ ਧਰਨਾ ਦਿੱਤਾ ਜਾਵੇਗਾ | ਇਸ ਬਾਰੇ ਬਲਾਕ ਪ੍ਰਧਾਨ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਵਲੋਂ ਉਲੀਕੀ ਗਈ ਸੰਘਰਸ਼ ਦੀ ਰੂਪ ਰੇਖਾ ਦੇ ਅਧੀਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੋਮਵਾਰ 11 ਮਈ ਨੂੰ ਬਟਾਲਾ ਤੋਂ ਵਿਧਾਇਕ ਦੇ ਘਰ ਅੱਗੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਧਰਨਾ ਦੇਣਗੀਆਂ |

ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਤੋਂ ਅੱਬੁਲਖੈਰ ਰੋਡ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਪਾਸਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ 'ਫੈਲੋਸ਼ਿਪ ਪਾਸਟਰ ਟੀਮ' ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।