24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹੈਰੋਇਨ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਸੁਖਦੇਵ ਸਿੰਘ ਨਾਮਕ ਵਿਅਕਤੀ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ |
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਾਨਕ ਵਾਸੀਆਂ ਵਲੋਂ ਨਵਦੀਪ ਸਿੰਘ ਪੰਨੂੰ ਦੇ ਹੱਕ 'ਚ ਬੈਠਕ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ ਪੰਜਾਬ ਸਰਕਾਰ-ਐਡਵੋਕੇਟ ਨਡਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।