27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਾਂ ਦਿਵਸ ਦੇ ਸੰਬੰਧ 'ਚ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਮੈਡੀਕਲ ਕੈਂਪ

ਅਜੀਤ ਡੈਸਕ 12-05-2026
ਪਠਾਨਕੋਟ, 11 ਮਈ (ਸੁਮਿਤ)-ਗੋਰੀ ਸ਼ੰਕਰ ਸੇਵਾ ਸਮਿਤੀ ਵਲੋਂ ਪ੍ਰਧਾਨ ਸੰਜੀਵ ਮਲਹਨ ਦੀ ਅਗਵਾਈ ਹੇਠ ਮਾਂ ਦਿਵਸ ਦੇ ਸਬੰਧ ਵਿਚ ਸਵਰਗਵਾਸੀ ਨਿਰਮਲਾ ਦੇਵੀ ਤੇ ਬਾਬੂ ਧਰਮਵੀਰ ਦੀ ਯਾਦ 'ਚ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਨਜ਼ਦੀਕ ਬੁੰਗਲ ਵਿਚ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ | ਡਾ: ਸ਼ਿਲਪਾ, ਵਿਪਨ, ਸੰਜੀਵ, ਰੋਹਿਤ ਤੇ ਮੁਕੇਸ਼ ਆਦਿ ਨੇ 150 ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਇਸ ਦੇ ਨਾਲ ਹੀ ਸਾਰੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਮਰੀਜ਼ਾਂ ਦੇ ਸ਼ੂਗਰ ਅਤੇ ਬੀ.ਪੀ. ਦੇ ਟੈਸਟ ਵੀ ਮੁਫ਼ਤ ਕੀਤੇ ਗਏ |
ਪਿਛਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਨਵੇਂ ਪ੍ਰਧਾਨ ਦੀ ਕੀਤੀ ਚੋਣ <br/> ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਕਰ ਲਿਆ ਫ਼ੈਸਲਾ-ਰਾਜੂ ਮਹਾਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।