18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 13-05-2026
ਗੁਰਦਾਸਪੁਰ, 12 ਮਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਦੇ ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਕਿ ਪੁਰਾਣਾ ਸਾਲਾ ਨਜ਼ਦੀਕ ਸਚਿਨ ਪੁੱਤਰ ਮਨੋਜ ਅਬਰੋਲ ਵਾਸੀ ਆਦਰਸ਼ ਨਗਰ ਗੁਰਦਾਸਪੁਰ ਜੋ ਬੇਆਬਾਦ ਜਗਾ 'ਤੇ ਲੁੱਕਛਿਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਸਿਲਵਰ ਪੰਨੀ, ਲਾਇਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਆਰ.ਟੀ.ਓ ਦਫ਼ਤਰ ਦਾ ਟਰੈਕ ਹਨੇਰੀ ਨਾਲ ਹੋਇਆ ਬੰਦ-ਜਨਤਾ ਪ੍ਰੇਸ਼ਾਨ ਅਗਲੀ ਖ਼ਬਰ ਪਿੰਡ ਚਾਵਾ ਦੇ 2 ਮੰਦਰਾਂ 'ਚ ਗੋਲਕ ਤੋੜ ਕੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।