18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਵੀਂ ਜਮਾਤ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਵਿਦਿਆਰਥੀ ਦਾ ਸਨਮਾਨ

ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਨਾਲਬੰਦਾ ਦੇ ਹੋਣਹਾਰ ਵਿਦਿਆਰਥੀ ਬਲਜੋਤ ਸਿੰਘ ਸਪੁੱਤਰ ਸੁਖਵੀਰ ਸਿੰਘ ਤੇ ਭੁਪਿੰਦਰ ਕੌਰ ਨੇ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ 623 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚੋਂ ਤੀਜਾ ਤੇ ਓਵਰ ਆਲ ਅੱਠਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਬਲਬੀਰ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਮੌਂਟੇਸਰੀ ਕੈਂਬਿ੍ਜ ਸਕੂਲ ਦੇ ਸਕੇਟਰਾਂ ਨੇ ਇੰਟਰ ਸਕੂਲ ਚੈਂਪੀਅਨਸ਼ਿਪ 2026 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸਰਕਾਰੀ ਸੀਨੀ: ਸੈਕੰ: ਸਕੂਲ ਕੋਟ ਮੱਟੀ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।