27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਿਲਪ੍ਰੀਤ ਕੌਰ ਨੇ ਯੂਨੀਵਰਸਿਟੀ 'ਚੋਂ ਦੂਸਰਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 15-05-2026
ਦੀਨਾਨਗਰ, 14 ਮਈ (ਸੋਢੀ/ਘੁੰਮਣ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਏ ਅਰਥ ਸ਼ਾਸਤਰ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣ ਦਿਲਪ੍ਰੀਤ ਕੌਰ ਨੇ 8.40 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅਮਾਨਤ ਅਤੇ ਕਨੂੰ ਪ੍ਰੀਆ ਨੇ 7.60 ਐਸ.ਜੀ.ਪੀ.ਏ ਅੰਕ ਹਾਸਲ ਕਰਕੇ ਕਾਲਜ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਾਲਜ ਦੇ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸਕੂਲ ਕੰਡਿਆਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਵਿਕਟਰ ਮਸੀਹ ਵਲੋਂ ਮਨੀਪੁਰ ਵਿਖੇ ਹਮਲੇ 'ਚ ਮਾਰੇ ਗਏ ਤਿੰਨ ਪਾਸਟਰ ਸਾਹਿਬਾਨਾਂ ਦੀ ਘਟਨਾ ਦੀ ਨਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।