03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਰਾਮਦਾਸ ਅਕੈਡਮੀ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਗੁਰਦਾਸਪੁਰ, 15 ਮਈ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚੋਂ ਗੁਰੂ ਰਾਮਦਾਸ ਅਕੈਡਮੀ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਵਿਦਿਆਰਥੀ ਕੇਸ਼ਵ ਮਹਾਜਨ ਨੇ 92 ਫ਼ੀਸਦੀ ਨਾਲ ਪਹਿਲਾ, ਹੈਰੀਪ੍ਰੀਤ ਤੇ ਸੁਖਮਨਪ੍ਰੀਤ ਨੇ 91 ਫ਼ੀਸਦੀ ਨਾਲ ਦੂਜਾ ਅਤੇ ਸਿਮਰਨਪ੍ਰੀਤ ਗਿੱਲ ਨੇ 90 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਅਰਸ਼ਪ੍ਰੀਤ, ਅੰਮਿ੍ਤਪਾਲ ਸਿੰਘ, ਅਦਰਸ਼, ਗੁਰਸਿਮਰਨ, ਕਿਰਤਦੀਪ ਕੌਰ, ਜਸਵੀਰ ਸਿੰਘ ਤੇ ਗੁਰਲੀਨ ਕੌਰ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਮੁੱਖ ਅਧਿਆਪਕ ਕੰਵਲਜੀਤ ਕੌਰ ਤੇ ਮੈਨੇਜਰ ਜਗਤਾਰ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ |
ਪਿਛਲੀ ਖ਼ਬਰ 'ਵਰਸਿਟੀ ਕਾਲਜ ਦੇ ਵਿਦਿਆਰਥੀਆਂ ਵਲੋਂ ਬੀ. ਐੱਸ. ਸੀ. ਫੈਸ਼ਨ ਡਿਜਾਇਨਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਬਾ ਨਾਮਦੇਵ ਸਰਕਾਰੀ ਕੰਨਿਆ ਸਕੂਲ ਘੁਮਾਣ ਦੀ 12ਵੀਂ ਦਾ ਨਤੀਜਾ 100 ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।