03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੀਂਹ-ਝੱਖੜ ਨਾਲ ਪੋਲਟਰੀ ਫਾਰਮ ਦੇ ਸ਼ੈੱਡ ਦਾ ਹੋਇਆ ਭਾਰੀ ਨੁਕਸਾਨ

ਅਜੀਤ ਡੈਸਕ 18-05-2026
ਫ਼ਤਹਿਗੜ੍ਹ ਚੂੜੀਆਂ, 17 ਮਈ (ਐੱਮ.ਐੱਸ. ਫੁੱਲ)-ਫ਼ਤਹਿਗੜ੍ਹ ਚੂੜੀਆਂ-ਮਜੀਠਾ ਦੇ ਨਜ਼ਦੀਕ ਪਿੰਡ ਭੰਗਵਾਂ ਵਿਖੇ ਮੀਂਹ ਅਤੇ ਚੱਲੇ ਤੇਜ਼ ਝੱਖੜ ਨਾਲ ਪ੍ਰਫੈਕਟ ਪੋਲਟਰੀ ਪ੍ਰੋਡਕਟ ਬੀ.ਵੀ.ਆਈ., ਸੀ.ਸੀ.ਪੀ. ਫਾਰਮ ਦੇ ਸ਼ੱੈਡ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧੀ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਆਈ ਭਾਰੀ ਬਾਰਿਸ਼ ਅਤੇ ਚੱਲੇ ਤੇਜ਼ ਝੱਖੜ ਕਾਰਨ ਉਸ ਦੇ ਪੋਲਟਰੀ ਫਾਰਮ ਦੀਆਂ ਟੀਨਾਂ ਉੱਡ ਗਈਆਂ ਅਤੇ ਕੰਧਾਂ ਵੀ ਢਹਿ-ਢੇਰੀ ਹੋ ਗਈਆਂ, ਜਿਸ ਨਾਲ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਮੌਕੇ ਜਤਿੰਦਰ ਸਿੰਘ ਵਲੋਂ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਆਸ਼ਾ ਵਰਕਰਾਂ ਵਲੋਂ 19 ਨੰੂ ਸਿਵਲ ਸਰਜਨ ਦਫ਼ਤਰ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਬਾਜ਼ਾਰ 'ਚ ਗੁਆਂਢੀ ਨੇ ਦੁਕਾਨਦਾਰ 'ਤੇ ਕੀਤਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।