02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਚੱਕਰਾਜਾ)-ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਵਿਦਿਆਰਥੀ ਹਰਮਨਪ੍ਰੀਤ ਕੌਰ ਨੇ 79 ਫ਼ੀਸਦੀ ਨਾਲ ਪਹਿਲਾ, ਸੁਖਮਨਪ੍ਰੀਤ ਕੌਰ ਨੇ 78 ਫ਼ੀਸਦੀ ਨਾਲ ਦੂਜਾ, ਅਨਮੋਲਦੀਪ ਕੌਰ ਨੇ 76 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਅਨਮੋਲਪ੍ਰੀਤ ਕੌਰ, ਇਸ਼ੂ ਬਿੰਦੂ ਨੇ 75 ਫ਼ੀਸਦੀ, ਯੁਗਰਾਜ ਸਿੰਘ ਨੇ 74 ਫ਼ੀਸਦੀ, ਜੌਹਨਸਨ ਨੇ 73 ਫ਼ੀਸਦੀ, ਕਿਰਨ ਨੇ 71 ਫ਼ੀਸਦੀ, ਗੁਰਕਿਰਤ ਸਿੰਘ ਨੇ 70 ਫ਼ੀਸਦੀ, ਤਰਨਪ੍ਰੀਤ ਸਿੰਘ ਨੇ 68 ਫ਼ੀਸਦੀ, ਕੋਮਲਪ੍ਰੀਤ ਕੌਰ ਨੇ 67 ਫ਼ੀਸਦੀ ਅਤੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਐਮ.ਡੀ ਰਿਸ਼ਬਦੀਪ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ | ਪਿ੍ੰਸੀਪਲ ਵਲੋਂ ਵੀ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੰੂ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ |
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਚੋਣਾਂ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰ ਜਿੱਤਣਗੇ- ਭਾਈ ਲਾਲਾਨੰਗਲ ਅਗਲੀ ਖ਼ਬਰ ਕਲਗ਼ੀਧਰ ਇੰਟਰਨੈਸ਼ਨਲ ਸਕੂਲ ਦੇ ਅਰਣਵ ਗੁਪਤਾ ਨੇ 12ਵੀਂ 'ਚ ਮੈਰਿਟ ਹਾਸਿਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।