ਮਹਿੰਗਾਈ ਤੇ ਬੇਰੁਜ਼ਗਾਰੀ ਦੀ ਜ਼ਿੰਮੇਵਾਰ ਮੋਦੀ ਤੇ ਮਾਨ ਸਰਕਾਰ ਖ਼ਿਲਾਫ਼ ਲੋਕਾਂ ਨੂੰ ਸੜਕਾਂ 'ਤੇ ਆਉਣ ਦਾ ਸੱਦਾ-ਆਰ.ਐਮ.ਪੀ.ਆਈ
ਅਜੀਤ ਡੈਸਕ
18-05-2026
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਾਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਆਰ.ਐਮ.ਪੀ.ਆਈ ਅਤੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਦਿੱਤੇ ਸੱਦੇ ਤਹਿਤ ਬੇਰੋਕ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਲਈ ਜ਼ਿੰਮੇਵਾਰ ਮੋਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਮਾਨ ਸਰਕਾਰ ਖ਼ਿਲਾਫ਼ ਲੋਕਾਂ ਨੂੰ ਇਕਜੁੱਟ ਹੋ ਕੇ ਸੜਕਾਂ 'ਤੇ ਆਉਣ ਸੱਦਾ ਦਿੱਤਾ |