15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਿਵਾਲਿਕ ਡਿਗਰੀ ਕਾਲਜ ਦਾ ਐਮ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 19-05-2026
ਗੁਰਦਾਸਪੁਰ, 18 ਮਈ (ਪੰਕਜ ਸ਼ਰਮਾ)-ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਦਾ ਐਮ.ਸੀ.ਏ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ 'ਚ ਚੰਦਨ ਚੋਲੀਆ ਤੇ ਗੁਰਲੀਨ ਕੌਰ ਨੇ 8.50 ਐਸ.ਜੀ.ਪੀ.ਏ ਨਾਲ ਪਹਿਲਾ, ਅਮਨਦੀਪ ਕੌਰ ਨੇ 8.33 ਐਸ.ਜੀ.ਪੀ.ਏ ਨਾਲ ਦੂਜਾ, ਤਰਨਪ੍ਰੀਤ ਕੌਰ ਨੇ 8.17 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ਹੀ ਬੈਚੂਲਰ ਆਫ਼ ਲਾਇਬ੍ਰੇਰੀ ਸਾਇੰਸ ਪਹਿਲੇ ਸਮੈਸਟਰ 'ਚੋਂ ਜੋਤੀ ਬਾਲਾ ਨੇ 8.91 ਐਸ.ਜੀ.ਪੀ.ਏ ਨਾਲ ਪਹਿਲਾ, ਨਰਿੰਦਰ ਸਿੰਘ ਨੇ 8.36 ਐਸ.ਜੀ.ਪੀ.ਏ ਨਾਲ ਦੂਜਾ ਤੇ ਜੈਸਮੀਨਪ੍ਰੀਤ ਨੇ 8 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਐਮ.ਡੀ ਰਿਸ਼ਬਦੀਪ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ |
ਪਿਛਲੀ ਖ਼ਬਰ ਵੱਖ-ਵੱਖ ਮਾਮਲੇ 'ਚ ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਨੀ ਸਮੇਤ 7 ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।