15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਾਂਗਰਸ ਦੇ ਸਾਬਕਾ ਐੱਮ.ਸੀ. ਪ੍ਰਭਾ ਰਾਣੀ ਤੇ ਉਨ੍ਹਾਂ ਦੇ ਪੁੱਤਰ ਆਪ 'ਚ ਸ਼ਾਮਿਲ

ਅਜੀਤ ਡੈਸਕ 19-05-2026
ਬਟਾਲਾ, 18 ਮਈ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਕਾਂਗਰਸ ਦੇ ਸਾ. ਐੱਮ.ਸੀ. ਸ਼੍ਰੀਮਤੀ ਪ੍ਰਭਾ ਰਾਣੀ ਤੇ ਉਨ੍ਹਾਂ ਦੇ ਪੁੱਤਰ ਸੰਨੀ ਸ਼ੈਰੀ ਯੂਥ ਕਾਂਗਰਸ ਦੇ ਪ੍ਰਧਾਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਬਟਾਲਾ ਵਿਚ ਕਰਵਾਏ ਗਏ ਵਿਕਾਸ ਕੰਮਾਂ ਅਤੇ ਭਵਿੱਖ ਵਿਚ ਵੀ ਬਟਾਲਾ ਦੇ ਵਿਕਾਸ ਰਵਾਇਤੀ ਪਾਰਟੀਆਂ ਦੇ ਲੋਕ 'ਆਪ' ਨਾਲ ਜੁੜ ਰਹੇ ਹਨ, ਜਿਸ ਤੋਂ ਸਪੱਸ਼ਟ ਦਿਸਦਾ ਹੈ ਕਿ ਬਟਾਲਾ ਵਾਸੀ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ 'ਤੇ ਆਪਣਾ ਵਿਸ਼ਵਾਸ ਜਿਤਾਉਣਗੇ |
ਪਿਛਲੀ ਖ਼ਬਰ ਚੋਣ ਆਬਜ਼ਰਵਰ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਵਾਰਡ ਨੰਬਰ 32 ਤੋਂ ਭਾਜਪਾ ਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਪਰਿਵਾਰਾਂ ਨੇ 'ਆਪ' ਦਾ ਫੜਿਆ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।