02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 20-05-2026
ਗੁਰਦਾਸਪੁਰ, 19 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਗੁਰਦਾਸਪੁਰ ਪੁਲਿਸ ਵਲੋਂ ਜੋਧਾ ਸਿੰਘ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7500 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਇਕ ਔਰਤ ਨੰੂ 6750 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਫੜੇ ਗਏ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ ਹਨ | ਐਸ.ਐਸ.ਪੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦੇਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਸਲ ਤੋਂ 4 ਉਮੀਦਰਵਾਰ ਬਿਨ੍ਹਾਂ ਮੁਕਾਬਲਾ ਜੇਤੂ <br/> ਅਗਲੀ ਖ਼ਬਰ ਬਟਾਲਾ ਦੇ ਵਾਰਡ ਨੰਬਰ 19 'ਚੋਂ ਅਨੂੰ ਬਾਲਾ ਦੇ ਹੱਕ ਵਿਚ ਚੋਣ ਪ੍ਰਚਾਰ ਸਿਖਰਾਂ 'ਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।