02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ੍ਰੀ ਹਰਿਗੋਬਿੰਦਪੁਰ ਨਗਰ ਕੌਸਲ ਤੋਂ 4 ਉਮੀਦਰਵਾਰ ਬਿਨ੍ਹਾਂ ਮੁਕਾਬਲਾ ਜੇਤੂ <br/>

ਅਜੀਤ ਡੈਸਕ 20-05-2026
ਸ੍ਰੀ ਹਰਿਗੋਬਿੰਦਪੁਰ, 19 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਸਲ ਦੀਆਂ ਹੋ ਰਹੀਆਂ 11 ਵਾਰਡਾਂ ਦੀ ਚੋਣ ਵਿਚ 4 ਵਾਰਡ ਦੇ ਉਮੀਦਵਾਰ ਬਿਨ੍ਹਾਂ ਮੁਕਾਬਲਾ ਚੁਣੇ ਜਾਣ ਕਾਰਨ ਕਾੌਸਲਰ ਬਣ ਗਏ | ਆਰ.ਓ. ਕਰਮਵੀਰ ਮਾਹਲਾ ਨੇ ਦੱਸਿਆ ਕਿ ਵਾਰਡ ਨੰਬਰ 7 ਤੋਂ ਬਲਦੇਵ ਰਾਜ ਝਾਂਗੀ, ਵਾਰਡ ਨੰਬਰ 8 ਤੋਂ ਕੁਲਵੰਤ ਸਿੰਘ, ਵਾਰਡ ਨੰਬਰ 9 ਤੋਂ ਅਮਰੀਕ ਸਿੰਘ, ਵਾਰਡ ਨੰਬਰ 11 ਤੋਂ ਪਰਮਿੰਦਰ ਕੌਰ ਪਤਨੀ ਪਰਮਜੀਤ ਸਿੰਘ ਸੈਣੀ ਬਿਨ੍ਹਾਂ ਮੁਕਾਬਲਾ ਜੇਤੂ ਚੁਣੇ ਗਏ ਹਨ | ਜਦ ਕਿ ਬਾਕੀ 7 ਵਾਰਡਾਂ ਵਿਚ 26 ਮਈ ਨੂੰ ਚੋਣ ਹੋਵੇਗੀ |

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ 8 ਉਮੀਦਵਾਰ ਚੋਣ ਮੈਦਾਨ 'ਚ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।