02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 39 ਵਿਚ ਧੀਰਜ ਕੁਮਾਰ ਰਿੰਕਾ ਦੇ ਹੱਕ 'ਚ ਮੀਟਿੰਗ

ਅਜੀਤ ਡੈਸਕ 20-05-2026
ਬਟਾਲਾ, 19 ਮਈ (ਸਤਿੰਦਰ ਸਿੰਘ)-ਨਗਰ ਨਿਗਮ ਚੋਣਾਂ ਦੇ ਸਬੰਧ ਵਿਚ ਵਿਧਾਇਕ ਸ਼ੈਰੀ ਕਲਸੀ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਲੋਂ ਬਟਾਲਾ ਸ਼ਹਿਰ ਦੀਆਂ ਵਾਰਡਾਂ ਵਿਚ ਉੁਮੀਦਵਾਰਾਂ ਦੇ ਹੱਕ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 39 'ਚ ਧੀਰਜ ਕੁਮਾਰ ਰਿੰਕਾ ਦੇ ਹੱਕ ਵਿਚ ਕੀਤੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਬਟਾਲਾ ਵਾਸੀਆਂ ਨੇ 4 ਸਾਲ ਪਹਿਲਾਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤੇ ਉਹ ਪਹਿਲੇ ਦਿਨ ਤੋਂ ਲੈ ਕੇ ਲਗਾਤਾਰ ਬਟਾਲਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਸ਼ਹਿਰ ਬਟਾਲਾ ਦਾ ਵਿਕਾਸ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ 4 ਸਾਲ ਪਹਿਲਾਂ ਤੇ ਹੁਣ ਦੇ ਬਟਾਲਾ ਸ਼ਹਿਰ 'ਚ ਵਿਕਾਸ ਪੱਖੋਂ ਦਿਨ-ਰਾਤ ਦਾ ਫ਼ਰਕ ਹੈ ਤੇ ਬਟਾਲਾ ਵਿਚ ਕਰਵਾਏ ਵਿਕਾਸ ਕਾਰਜ ਨਜ਼ਰ ਆ ਰਹੇ ਹਨ |
ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਪਿ੍ੰਸੀਪਲ 'ਨੇਸ਼ਨ ਬਿਲਡਿਰ ਐਵਾਰਡ' ਨਾਲ ਸਨਮਾਨਿਤ <br/> ਅਗਲੀ ਖ਼ਬਰ ਪਿੰਡ ਢੰਡੇ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।