20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬੱਸ ਤੇ ਈ-ਰਿਕਸ਼ਾ ਦੀ ਟੱਕਰ 'ਚ ਇਕ ਦੀ ਮੌਤ

ਅਜੀਤ ਡੈਸਕ 24-05-2026
ਬਟਾਲਾ, 23 ਮਈ (ਸਤਿੰਦਰ ਸਿੰਘ)-ਅੱਜ ਦੁਪਹਿਰ ਸਮੇਂ ਬੱਸ ਅਤੇ ਈ-ਰਿਕਸ਼ਾ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਈ-ਰਿਕਸ਼ਾ 'ਚ ਸਫ਼ਰ ਕਰ ਰਹੇ ਇਕ ਬਜ਼ੁਰਗ ਦੀ ਬੱਸ ਹੇਠ ਆ ਜਾਣ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਕਾਦੀਆਂ ਚੁੰਗੀ ਤੋਂ ਬੱਸ ਸਟੈਂਡ ਵੱਲ ਆ ਰਹੇ ਈ-ਰਿਕਸ਼ਾ 'ਚ ਦੋ ਔਰਤਾਂ ਤੇ ਇਕ ਬਜ਼ੁਰਗ ਸਵਾਰ ਸੀ | ਸਾਹਮਣੇ ਤੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਦੀ ਟੱਕਰ ਹੋ ਜਾਣ ਕਾਰਨ ਈ-ਰਿਕਸ਼ਾ 'ਚ ਸਫਰ ਕਰ ਰਿਹਾ ਬਜ਼ੁਰਗ ਸੜਕ 'ਤੇ ਡਿਗ ਪਿਆ ਤੇ ਬੱਸ ਹੇਠਾਂ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਨਾਲ ਹੀ ਈ-ਰਿਕਸ਼ਾ ਚਾਲਕ ਸੁਖਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਉਮਰਪੁਰਾ ਨੂੰ ਜ਼ਖ਼ਮੀ ਹਾਲਤ 'ਚ ਸਿਵਿਲ ਹਸਪਤਾਲ ਦਾਖਲ ਕਰਵਾਇਆ | ਮਿ੍ਤਕ ਦੀ ਪਹਿਚਾਣ ਕੁਲਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨਾਸਰਕੇ ਵਜੋਂ ਹੋਈ | ਬਟਾਲਾ ਪੁਲਿਸ ਜਾਂਚ
ਪਿਛਲੀ ਖ਼ਬਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਸੰਬੰਧੀ ਲੋਕ ਸੰਘਰਸ਼ ਮੋਰਚੇ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਾਨਸਾ ਦੇ ਵਾਰਡ ਨੰਬਰ 16 'ਚ ਚਾਰੇ ਉਮੀਦਵਾਰਾਂ ਨੇ ਮੁਹਿੰਮ ਭਖਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।