30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਫੁੱਲ ਅਤੇ ਫਲਦਾਰ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 29-05-2026
ਧਾਰੀਵਾਲ, 28 ਮਈ (ਸਵਰਨ ਸਿੰਘ)-ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਪਿ੍ੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਵਾਤਾਵਰਣ ਦਿਵਸ ਮਨਾਇਆ ਗਿਆ, ਜਿਸ ਵਿਚ ਸਾਰਾ ਦਿਨ ਵੱਖ-ਵੱਖ ਥਾਵਾਂ 'ਤੇ ਫੁੱਲਦਾਰ ਅਤੇ ਫਲਦਾਰ ਬੂਟੇ ਲਗਾਏ ਗਏ | ਇਸ ਮੌਕੇ ਮਾਲੀ ਸੰਨੀ ਮਸੀਹ, ਵਿਕਰਮ ਅਤੇ ਮੇਸਾ ਸੋਹਲ ਦੀਆਂ ਡਿਊਟੀਆਂ ਲਗਾਈਆਂ ਗਈਆਂ ਕਿ ਇਨ੍ਹਾਂ ਬੂਟਿਆਂ ਨੂੰ ਪਾਣੀ ਦੇਣਾ ਅਤੇ ਹੋਰ ਸਾਂਭ-ਸੰਭਾਲ ਲਈ ਜ਼ਿੰਮੇਵਾਰੀ ਦਿੱਤੀ ਗਈ | ਇਸ ਮੌਕੇ ਤਿਲਕਾ ਸਟੀਫਨ, ਸੰਜੂ, ਸੀਤੂ, ਕੋਮਲ, ਸੋਨੀਆਂ, ਸਰਾਫਪਨ, ਅਲਿਜਪ, ਨੀਸੂ, ਲਾਡੋ ਰਾਣੀ, ਸੁਨੀਤਾ, ਸਰਿਤਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਵਿੰਦਰ ਸਿੰਘ ਰੋਜ਼ ਫ਼ਤਹਿਗੜ੍ਹ ਚੂੜੀਆਂ ਨੂੰ ਸਦਮਾ ਅਗਲੀ ਖ਼ਬਰ ਗੋਲਡਨ ਸੀਨੀ.ਸੈਕੰ.ਸਕੂਲ ਦੇ ਕੁਨਾਲ ਨੇ 12ਵੀਂ ਦੇ ਨਤੀਜੇ 'ਚੋਂ 95.2 ਫੀਸਦੀ ਅੰਕ ਕੀਤੇ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।