05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕਾਂਗਰਸ ਦੇ ਹਰਪ੍ਰੀਤ ਸਿੰਘ ਨੇ 198 ਵੋਟਾਂ ਨਾਲ 'ਆਪ' ਦੇ ਕੈਲਾਸ਼ਪਤੀ ਨੂੰ ਹਰਾਇਆ

ਅਜੀਤ ਡੈਸਕ 31-05-2026
ਪਠਾਨਕੋਟ, 30 ਮਈ (ਸੰਧੂ)-ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ 47 ਦਾ ਨਤੀਜਾ ਬੀਤੀ ਰਾਤ ਪ੍ਰਸ਼ਾਸਨ ਵਲੋਂ ਨਹੀਂ ਸੀ ਐਲਾਨਿਆ ਗਿਆ | ਜਿਸ ਦਾ ਨਤੀਜਾ ਅੱਜ ਸਾਹਮਣੇ ਆਇਆ ਹੈ | ਵਾਰਡ ਨੰਬਰ 47 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ 198 ਵੋਟਾਂ ਦੇ ਨਾਲ ਜੇਤੂ ਕਰਾਰ ਦਿੱਤੇ ਗੲ |ੇ ਜਦ ਕਿ ਦੂਜੇ ਨੰਬਰ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਲਾਸ਼ਪਤੀ ਰਹੇ | ਵਾਰਡ ਨੰਬਰ 47 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਦੀ ਜਿੱਤਣ ਦੇ ਨਾਲ ਹੀ ਨਗਰ ਨਿਗਮ ਪਠਾਨਕੋਟ ਵਿਚ ਹੁਣ ਕਾਂਗਰਸ ਦੀ ਜੇਤੂ ਉਮੀਦਵਾਰਾਂ ਦੀ ਗਿਣਤੀ ਵੱਧ ਕੇ 17 ਤੋਂ 18 ਹੋ ਗਈ ਹੈ | ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਨਿਗਮ 'ਚ ਮੇਅਰ ਬਣਾਉਣ ਦਾ ਦਾਅਵਾ ਕਿਸ ਪਾਰਟੀ ਵਲੋਂ ਕੀਤਾ ਜਾਂਦਾ ਹੈ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਕਿਸਾਨਾਂ ਨੇ ਫ਼ੂਕਿਆ ਪ੍ਰਧਾਨ ਮੰਤਰੀ ਮੋਦੀ ਤੇ ਟਰੰਪ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।