02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ਼ਿਵ ਸੈਨਾ ਹਿੰਦੂ ਤੇ ਗਊ ਰੱਖਿਆ ਦਲ ਵਲੋਂ ਮੀਟਿੰਗ <br/>

ਅਜੀਤ ਡੈਸਕ 04-06-2026
ਪਠਾਨਕੋਟ, 3 ਜੂਨ (ਸੁਮਿਤ)-ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਚੇਅਰਮੈਨ ਰਵੀ ਸ਼ਰਮਾ ਦੀ ਅਗਵਾਈ ਹੇਠ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗੌ ਰੱਖਿਆ ਦਲ ਗੁਰਦਾਸਪੁਰ ਦੇ ਸਕੱਤਰ ਸਚਿਨ ਕੁਮਾਰ, ਰਾਮ ਲਾਲ, ਗੌ ਸੇਵਾ ਦਲ ਦੇ ਸੀਨੀਅਰ ਉਪ ਪ੍ਰਧਾਨ ਰਾਜ ਕੁਮਾਰ ਅਤੇ ਹੋਰ ਅਹੁਦੇਦਾਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਅਹੁਦੇਦਾਰਾਂ ਨੇ ਸਾਂਝੇ ਤੌਰ 'ਤੇ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਗਾਂ ਮਾਤਾ ਨੂੰ ਰਾਸ਼ਟਰੀ ਪਸ਼ੂ ਘੋਸ਼ਿਤ ਕੀਤਾ ਜਾਵੇ |

ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ 6 ਤੇ 7 ਜੂਨ ਨੂੰ ਬੂਥਾਂ 'ਤੇ ਲੱਗਣਗੇ ਐਸ.ਆਈ.ਆਰ. ਮੈਪਿੰਗ ਕੈਂਪ-ਮਨਦੀਪ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।