08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰੌਣਕੀ ਰਾਮ ਆਲਵੋਾਲ ਦਾ ਸਨਮਾਨ

ਅਜੀਤ ਡੈਸਕ 05-06-2026
ਧਾਰੀਵਾਲ, 4 ਜੂਨ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰੌਣਕੀ ਰਾਮ ਆਲੋਵਾਲ ਨੂੰ ਸੁਖਜਿੰਦਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕਟਰ ਸੁਰਜੀਤ ਸਿੰਘ ਬਿਜਲੀਵਾਲ ਸੰਮਤੀ ਮੈਂਬਰ, ਡਾ. ਗੁਰਜੰਟ ਸਿੰਘ, ਦਸ਼ਾ ਸਿੰਘ ਭੁੱਲਰ, ਕਮਲ ਸਰਪੰਚ, ਦਿਵਾਨ ਸਿੰਘ, ਸਿੰਗਾਰ ਸਿੰਘ, ਕਰਮ ਸਿੰਘ ਭੱਟੀ, ਹਰਦੇਵ ਸਿੰਘ ਬਾਜਪੁਰ, ਤਰਲੋਕ ਸਿੰਘ ਕਾਸ਼ਤੀਵਾਲ, ਜਸਪਾਲ ਸਿੰਘ ਸੈਰੀ ਪ੍ਰਧਾਨ ਧਾਰੀਵਾਲ, ਪ੍ਰੇਮ ਸਿੰਘ ਕਲੇਰ, ਪਰਮਿੰਦਰ ਸਿੰਘ, ਬਲਵੰਦਰ ਸਿੰਘ, ਜਗੀਰ ਸਿੰਘ, ਕੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ | ਇਸ ਮੌਕੇ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰੌਣਕੀ ਰਾਮ ਆਲਵੋਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਭਲਾ ਕੇਵਲ ਖੇਤਰੀ ਪਾਰਟੀ ਅਕਾਲੀ ਦਲ ਹੀ ਕਰ ਸਕਦੀ ਹੈ |
ਪਿਛਲੀ ਖ਼ਬਰ ਐਵਾਰਡ ਜੇਤੂ ਕਰਨਜੀਤ ਸਿੰਘ ਮਾਨ ਦਾ ਜੂਡੋ ਸੈਂਟਰ ਪੁੱਜਣ 'ਤੇ ਕੀਤਾ ਸਵਾਗਤ ਅਗਲੀ ਖ਼ਬਰ ਐੱਨ.ਸੀ.ਸੀ. ਕੈਂਪ 'ਚ ਡੀ.ਡੀ.ਆਈ. ਸਕੂਲ ਪਿੰਡੀ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।