25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਗਰ ਕੌਂਸਲ ਕਾਦੀਆਂ ਲਈ ਕੁੱਲ 54 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ

ਅਜੀਤ ਡੈਸਕ 06-06-2026
ਕਾਦੀਆਂ, 5 ਜੂਨ (ਕੁਲਵਿੰਦਰ ਸਿੰਘ)-ਨਗਰ ਕੌਂਸਲ ਕਾਦੀਆਂ ਦੇ 15 ਵਾਰਡਾਂ ਵਿਚ 92 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਏ ਜਾਣ ਉਪਰੰਤ ਅੱਜ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ 54 ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਹਨ | ਇਕ ਵਾਰਡ 'ਤੇ ਬਿਨ੍ਹਾਂ ਮੁਕਾਬਲਾ ਉਮੀਦਵਾਰ ਚੋਣ ਹੋਣੀ ਹੈ | ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਵਲੋਂ 13 ਵਾਰਡਾਂ, ਸ਼ੋ੍ਰਮਣੀ ਅਕਾਲੀ ਦਲ ਵਲੋਂ 12, ਆਮ ਆਦਮੀ ਪਾਰਟੀ ਵਲੋਂ 14 ਵਾਰਡਾਂ, ਭਾਜਪਾ ਵਲੋਂ 6 ਅਤੇ ਆਜ਼ਾਦ 8 ਉਮੀਦਵਾਰ ਖੜ੍ਹੇ ਹੋਏ ਹਨ |
ਪਿਛਲੀ ਖ਼ਬਰ ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ - 8 ਗਿ੍ਫ਼ਤਾਰ ਅਗਲੀ ਖ਼ਬਰ ਥੋਮਸ ਮਸੀਹ ਵਲੋਂ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਾਥੀਆਂ ਸਮੇਤ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।