27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਜਪਾ ਉਮੀਦਵਾਰ ਐਡਵੋਕੇਟ ਵਰੁਣ ਗੋਸਾਈਾ ਦੇ ਚੋਣ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 08-06-2026
ਗੁਰਦਾਸਪੁਰ, 7 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 27 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਐਡਵੋਕੇਟ ਵਰੁਣ ਗੋਸਾਈਾ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਹਾਜ਼ਰੀ ਭਰੀ ਤੇ ਉਮੀਦਵਾਰ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ | ਸਮਾਗਮ 'ਚ ਸੂਰਜ ਭਾਰਦਵਾਜ ਇੰਚਾਰਜ ਗੁਰਦਾਸਪੁਰ, ਰਾਕੇਸ਼ ਸ਼ਰਮਾ ਸੂਬਾ ਸਕੱਤਰ ਭਾਜਪਾ, ਬਘੇਲ ਸਿੰਘ ਬਾਹੀਆਂ ਜ਼ਿਲ੍ਹਾ ਪ੍ਰਧਾਨ, ਰਾਕੇਸ਼ ਜੋਤੀ ਸਾਬਕਾ ਪ੍ਰਧਾਨ ਨਗਰ ਕੌਂਸਲ, ਮੰਡਲ ਪ੍ਰਧਾਨ ਸਿਵਲ ਲਾਈਨਜ਼ ਮੰਡੀ ਗੁਰਦਾਸਪੁਰ ਅਤੇ ਰਿੱਕੀ ਮਹੰਤ ਮੰਡਲ ਪ੍ਰਧਾਨ ਸਿਟੀ ਸਮੇਤ ਹੋਰ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਜਪਾ ਵਿਕਾਸ ਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ 'ਚ ਉੱਤਰੀ ਹੈ ਅਤੇ ਪਾਰਟੀ ਉਮੀਦਵਾਰਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ |
ਪਿਛਲੀ ਖ਼ਬਰ ਵਿਧਾਇਕਾ ਅਰੁਣਾ ਚੌਧਰੀ ਤੇ ਕਾਂਗਰਸੀ ਆਗੂ ਅਸ਼ੋਕ ਚੌਧਰੀ ਵਲੋਂ ਵੱਖ-ਵੱਖ ਵਾਰਡਾਂ 'ਚ ਚੋਣ ਮੀਟਿੰਗਾਂ <br/> ਅਗਲੀ ਖ਼ਬਰ ਮਨਬੀਰ ਸਿੰਘ ਰੰਧਾਵਾ ਦਾ ਆੜ੍ਹਤੀਆਂ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।