08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਤਕਰਾਰ-ਚੱਲੀ ਗੋਲੀ

ਅਜੀਤ ਡੈਸਕ 09-06-2026
ਹਰਚੋਵਾਲ, 8 ਜੂਨ (ਭਾਮ/ਢਿੱਲੋਂ)-ਨਜ਼ਦੀਕ ਪਿੰਡ ਨੰਗਲ ਝੌਰ 'ਚ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ ਦੌਰਾਨ ਗੋਲੀ ਚੱਲ ਗਈ | ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਝੌਰ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ ਹੋਇਆ ਸੀ ਤੇ ਇਕ ਧਿਰ ਵਲੋਂ ਹਵਾ ਵਿਚ ਗੋਲੀਆਂ ਚਲਾਈਆਂ ਗਈਆਂ | ਚੌਕੀ ਇੰਚਾਰਜ ਨੇ ਕਿਹਾ ਕਿ ਪੁਲਿਸ ਵਲੋ ਦੋਹਾਂ ਧਿਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਤੇਜਾ ਸਿੰਘ ਸੁਤੰਤਰ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ -ਮਾਮਲਾ ਫਤਹਿਗੜ੍ਹ ਚੂੜੀਆਂ 'ਚ ਗੋਲੀ ਚੱਲਣ ਦਾ- ਪੁਲਿਸ ਨੇ ਵੱਖ-ਵੱਖ ਧਾਰਾਵਾਂ ਅਧੀਨ 3 ਵਿਰੁੱਧ ਮਾਮਲਾ ਦਰਜ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।