27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪ੍ਰਭਜੀਤ ਸਿੰਘ ਬੱਲ ਸ਼੍ਰੋ.ਅ.ਦ. (ਬ) ਯੂਥ ਦੇ ਹਲਕਾ ਡੇਰਾ ਬਾਬਾ ਨਾਨਕ ਸ਼ਹਿਰੀ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 14-06-2026
ਕਲਾਨੌਰ, 13 ਜੂਨ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਪਾਰਟੀ ਹਾਈਕਮਾਂਡ ਵਲੋਂ ਅਕਾਲੀ ਦਲ ਦੀ ਮਜ਼ਬੂਤੀ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ 'ਚ ਨਿਯੁਕਤੀਆਂ ਕਰ ਕੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਇਸ ਤਹਿਤ ਯੂਥ ਅਕਾਲੀ ਦਲ ਦੇ ਕਲਾਨੌਰ ਵਾਸੀ ਪ੍ਰਭਜੀਤ ਸਿੰਘ ਬੱਲ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਪ੍ਰਧਾਨ ਪ੍ਰਭਜੀਤ ਸਿੰਘ ਬੱਲ ਨੇ ਸ: ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਸ: ਬਿਕਰਮ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਪੀ.ਏ. ਤੇਜਬੀਰ ਸਿੰਘ ਦਿਓਲ, ਭਾਈ ਅਨੂਪ ਸਿੰਘ, ਗੁਰਜਿੰਦਰ ਸਿੰਘ ਅਠਵਾਲ, ਪ੍ਰਧਾਨ ਰਣਜੀਤ ਸਿੰਘ ਕਾਹਲੋਂ, ਪ੍ਰਧਾਨ ਰਣਜੀਤ ਸਿੰਘ, ਪ੍ਰਧਾਨ ਪ੍ਰੀਤਮ ਸਿੰਘ, ਪ੍ਰਧਾਨ ਸਤਨਾਮ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਜਥੇ. ਰਛਪਾਲ ਸਿੰਘ ਢਿੱਲੋਂ, ਹਰਵਿੰਦਰਪਾਲ ਸਿੰਘ ਗੋਰਾ, ਅਵਤਾਰ ਸਿੰਘ, ਬਲਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਕਾਹਲੋਂ, ਦਲਜੀਤ ਸਿੰਘ ਸੱਭਰਵਾਲ, ਕੁਲਵੰਤ ਸਿੰਘ ਭਿੰਡਰ, ਬਲਜਿੰਦਰ ਸਿੰਘ ਸੰਧੂ, ਰਜਵੰਤ ਸਿੰਘ ਮੱਲ੍ਹੀ, ਪਵਨਦੀਪ ਸਿੰਘ, ਰਣਧੀਰ ਸਿੰਘ, ਸੁਰਿੰਦਰ ਸਿੰਘ ਕਾਹਲੋਂ, ਜਰਨੈਲ ਸਿੰਘ ਕਲਾਨੌਰ, ਅਸ਼ੋਕ ਮਾਹਲਾ, ਪਰਵਿੰਦਰ ਸਿੰਘ, ਸੁਖਵੰਤ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਰਵਿੰਦਰ ਸਿੰਘ, ਨਵਦੀਪ ਸਿੰਘ, ਰਣਯੋਧ ਸਿੰਘ, ਚਰਨਜੀਤ ਸਿੰਘ, ਅਰਸ਼ਦੀਪ ਸਿੰਘ, ਦਿਲਪ੍ਰੀਤ ਸਿੰਘ, ਅਮਰਬੀਰ ਸਿੰਘ, ਸਿਮਰਜੀਤ ਸਿੰਘ, ਕੰਵਲਜੀਤ ਸਿੰਘ ਸਮੇਤ ਵੱਖ-ਵੱਖ ਸਰਕਲਾਂ 'ਚੋਂ ਅਕਾਲੀ ਵਰਕਰਾਂ ਵਲੋਂ ਸ਼ਹਿਰੀ ਪ੍ਰਧਾਨ ਪ੍ਰਭਜੀਤ ਸਿੰਘ ਬੱਲ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਬਾਬਾ ਫਤਹਿ ਸਿੰਘ ਹਾਕੀ ਅਕੈਡਮੀ (ਰਾਊਾਡ ਗਲਾਸ ਸੈਂਟਰ) ਹਰਚੋਵਾਲ ਵਲੋਂ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਮਰੀਜ਼ ਦੇ ਦੋਵੇਂ ਗੋਡੇ ਬਦਲੇ — ਡਾ: ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।