29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਾਰਡ ਨੰਬਰ-6 'ਚ ਵੋਟਾਂ ਅੱਜ ਪੈਣਗੀਆਂ <br/>

ਅਜੀਤ ਡੈਸਕ 15-06-2026
ਦੀਨਾਨਗਰ, 14 ਜੂਨ (ਸੋਢੀ/ਘੁੰਮਣ/ਸ਼ਰਮਾ)-ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ-6 ਦੇ ਬੂਥ ਨੰਬਰ-9 ਵਿਚ ਵੋਟਿੰਗ ਮਸ਼ੀਨ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ 13 ਜੂਨ ਨੂੰ ਮੁਲਤਵੀ ਹੋਈ ਚੋਣ ਹੁਣ 15 ਜੂਨ ਨੂੰ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ 15 ਜੂਨ ਦਿਨ ਸੋਮਵਾਰ ਨੂੰ ਦੀਨਾਨਗਰ ਵਿਖੇ ਵਾਰਡ ਨੰਬਰ-6 ਦੇ ਬੂਥ ਨੰਬਰ-9 ਵਿਚ ਦੁਬਾਰਾ ਵੋਟਾਂ ਪੈਣਗੀਆਂ | ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸ਼ਹਿਰੀ ਵਰਗ ਦੀ ਪਹਿਲੀ ਪਸੰਦ ਬਣ ਕੇ ਉੱਭਰੀ ਆਮ ਆਦਮੀ ਪਾਰਟੀ ਅਗਲੀ ਖ਼ਬਰ ਬੀ.ਜੇ.ਪੀ. ਦੇ ਕਾਦੀਆਂ ਤੋਂ ਜਿੱਤੇ ਕੌਂਸਲਰ ਰਾਜ ਕੁਮਾਰ ਤੇ ਸਰਬਜੀਤ ਸਿੰਘ ਭੱਤੂ ਮਾਹਲ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।