06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕੁਲਵੰਤ ਸਿੰਘ ਨੇ ਸੰਭਾਲਿਆ ਨਾਇਬ ਤਹਿਸੀਲਦਾਰ ਪਠਾਨਕੋਟ ਦਾ ਅਹੁਦਾ

ਅਜੀਤ ਡੈਸਕ 16-06-2026
ਪਠਾਨਕੋਟ, 15 ਜੂਨ (ਵਿਨੋਦ)-ਕੁਲਵੰਤ ਸਿੰਘ ਵਲੋਂ ਨਾਇਬ ਤਹਿਸੀਲਦਾਰ ਪਠਾਨਕੋਟ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ ਤੇ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ |


ਪਿਛਲੀ ਖ਼ਬਰ ਜ਼ਿਲਾ ਪਠਾਨਕੋਟ 'ਚ ਲੀਚੀ ਦਾ ਝਾੜ ਵਧਿਆ <br/> ਅਗਲੀ ਖ਼ਬਰ ਪਠਾਨਕੋਟ 'ਚ ਮਹੀਨਾਵਾਰ ਆਰਥਿਕ ਸਹਾਇਤਾ ਯੋਜਨਾ ਦੇ ਫਾਰਮ ਭਰਨ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।