09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ’ਚ ਯੋਗ ਦਿਵਸ ਮਨਾਇਆ

ਅਜੀਤ ਡੈਸਕ 23-06-2026
ਧਾਰੀਵਾਲ, 22 ਜੂਨ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਨੇ ਘਰ ਵਿਚ ਹੀ ਪਿ੍ਰੰਸੀਪਲ ਡਾ. ਗੁਰਜੀਤ ਸਿੰਘ ਦੀ ਅਗਵਾਈ ਹੇਠ ਅੰਤਰਰਾਸਟਰੀ ਯੋਗ ਦਿਵਸ ਮਨਾਇਆ। ਇਸ ਮੌਕੇ ਪਿ੍ੰਸੀਪਲ ਨੇ ਦੱਸਿਆ ਕਿ ਯੋਗ ਸਰੀਰਕ ਤੇ ਮਾਨਸਿਕ ਤੌਰ ’ਤੇ ਇਨਸਾਨ ਨੂੰ ਮਜ਼ਬੂਤ ਬਣਾਉਂਦਾ ਹੈ। ਸਕੂਲ ਦੇ ਡੀ.ਪੀ.ਈ. ਅਮਰੀਕ ਸਿੰਘ ਲੇਹਲ ਨੇ ਵੀ ਯੋਗ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ ਤੇ ਕਿਹਾ ਕਿ ਤੰਦਰੁਸਤ ਰਹਿਣ ਲਈ ਸਾਨੂੰ ਯੋਗ ਆਸਣਾਂ ਨੂੰ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਨੇ ਘਰ ਵਿਚ ਹੀ ਯੋਗ ਆਸਣ ਕੀਤੇ।
ਪਿਛਲੀ ਖ਼ਬਰ ਬਸੋਤਰਾ ਬਰਾਦਰੀ ਦਾ ਸਾਲਾਨਾ ਮੇਲ 28 ਨੂੰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਗਤਕਾ ਦਿਹਾੜਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।