30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਤੇ 188 ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗ੍ਰਿਫ਼ਤਾਰ

ਅਜੀਤ ਡੈਸਕ 25-06-2026
ਗੁਰਦਾਸਪੁਰ, 24 ਜੂਨ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਿਟੀ ਪੁਲਿਸ ਗੁਰਦਾਸਪੁਰ ਨੇ ਸਾਹਿਲ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਥਾਣਾ ਸਿਟੀ ਗੁਰਦਾਸਪੁਰ ਵਿਖੇ ਮਾਮਲਾ ਦਰਸ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਗੁਰਦਾਸਪੁਰ ਪੁਲਿਸ ਨੇ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 188 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਿਸ ’ਤੇ ਦੋਸ਼ਣ ਖਿਲਾਫ ਪੁਲਿਸ ਵਲੋਂ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਨੌਜਵਾਨ ਨੂੰ ਨਸ਼ਾ ਕਰਦਿਆਂ ਕੀਤਾ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਦਾਸ ਤੋਂ ਗੁਰੂ ਕੀ ਵਡਾਲੀ ਲਈ 29 ਨੂੰ ਸਜਾਇਆ ਜਾਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।