08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਾਰ ਵਲੋਂ ਟੱਕਰ ਮਾਰਨ ਨਾਲ ਵਿਅਕਤੀ ਦੀ ਮੌਤ

ਅਜੀਤ ਡੈਸਕ 27-06-2026
ਬਟਾਲਾ, 26 ਜੂਨ (ਸਤਿੰਦਰ ਸਿੰਘ)-ਸਥਾਨਕ ਗੁਰਦਾਸਪੁਰ ਰੋਡ ‘ਤੇ ਇਕ ਕਾਰ ਵਲੋਂ ਟੱਕਰ ਮਾਰ ਦੇਣ ਨਾਲ ਮਜ਼ਦੂਰ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਕੋਟਲੀ ਭਾਨ ਸਿੰਘ ਮਜਦੂਰੀ ਕਰਕੇ ਆ ਰਿਹਾ ਸੀ ਕਿ ਉਸ ਨੂੰ ਸ਼ੂਗਰ ਮਿਲ ਦੇ ਨਜ਼ਦੀਕ ਇੱਕ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਜੀਤ ਸਿੰਘ ਦੀ ਮੌਕੇ ‘ਤੇ ਦਰਦਨਾਕ ਮੌਤ ਹੋ ਗਈ, ਜਦ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪਿਛਲੀ ਖ਼ਬਰ ਰੇਲਵੇ ਰੋਡ ’ਚ ਪੁੱਟੇ ਖੱਡੇ ਨੂੰ ਲੈ ਕੇ ਦੁਕਾਨਦਾਰਾਂ ਨੇ ਖੜੇ ਕੀਤੇ ਸਵਾਲ * ਕਿਹਾ, ਮੀਂਹ ਤੋਂ ਪਹਿਲੇ ਖਤਮ ਹੋਵੇ ਮੁਰੰਮ... ਅਗਲੀ ਖ਼ਬਰ ਕਿਸਾਨ ਦੇ ਖੇਤਾਂ ’ਚੋਂ ਟਰਾਂਸਫ਼ਾਰਮਰ ਦਾ ਤੇਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।