17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨੌਸ਼ਹਿਰਾ ਮੱਝਾ ਸਿੰਘ ਵਿਖੇ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਗੁੱਡੂ ਸੇਠ ਮੁੱਖ ਮਹਿਮਾਨ ਵਜੋਂ ਪਹੁੰਚੇ

ਅਜੀਤ ਡੈਸਕ 30-06-2026
ਬਟਾਲਾ, 29 ਜੂਨ (ਸਤਿੰਦਰ ਸਿੰਘ)-ਹਲਕਾ ਬਟਾਲਾ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਗੌਤਮ ਸੇਠ ਗੁੱਡੂ ਉਪ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਟੂਰਨਾਮੈਂਟ ਪ੍ਰਬੰਧਕਾਂ ਅਤੇ ਸਮੂਹ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਵਿਚ ਖੇਡ ਭਾਵਨਾ, ਅਨੁਸ਼ਾਸਨ, ਆਪਸੀ ਭਾਈਚਾਰੇ ਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਹਰਮਨ ਸਿੰਘ ਸੰਧੂ, ਦਿਹਾਤੀ ਪ੍ਰਧਾਨ ਅਮਨਦੀਪ ਸਿੰਘ, ਸਤਨਾਮ ਸਿੰਘ, ਰਾਜਾ ਗੁਰਬਖਸ਼ ਸਿੰਘ, ਸਰਵਣ ਸਿੰਘ, ਮਨਿੰਦਰ ਸਿੰਘ, ਰਜਿੰਦਰਾ ਫੌਡਰੀ, ਹਿੰਮਤ ਸੰਧੂ, ਵਿੱਕੀ ਭੁੱਲਰ ਅਤੇ ਹਰਪ੍ਰੀਤ ਸਿੰਘ ਸਮੇਤ ਹੋਰ ਅਨੇਕਾਂ ਪਤਵੰਤੇ ਸੱਜਣ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਹਲਕੇ ਦੇ ਲੋਕ ਧੜਾਧੜ ਜੁੜ ਰਹੇ : ਕਸ਼ਮੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।