03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਾਹਲ ਦੇ ਹਲਕਾ ਇੰਚਾਰਜ ਲੱਗਣ ’ਤੇ ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ ਨੇ ਸਾਥੀਆਂ ਸਮੇਤ ਗੁਲਦਸਤਾ ਭੇਟ ਕੀਤਾ

ਅਜੀਤ ਡੈਸਕ 07-07-2026
ਧਾਰੀਵਾਲ, 6 ਜੁਲਾਈ (ਸਵਰਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਗੁਰਇਕਬਾਲ ਸਿੰਘ ਮਾਹਲ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਲੱਗਣ ’ਤੇ ਬਲਾਕ ਧਾਰੀਵਾਲ ਦੇ ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ ਨੇ ਸਾਥੀਆਂ ਸਮੇਤ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਮੌਕੇ ’ਤੇ ਜਰਨੈਲ ਸਿੰਘ ਮਾਹਲ ਸਾਬਕਾ ਪ੍ਰਧਾਨ ਨਗਰ ਕੌਂਸਲ ਕਾਦੀਆਂ, ਸਾਬਕਾ ਸਰਪੰਚ ਸ਼ੀਤਲ ਸਿੰਘ ਤਲਵੰਡੀ ਬਥੁੱਨਗੜ, ਬਲਵੰਤ ਸਿੰਘ ਬਿੱਧੀਪੁਰ, ਗੁਰਨਾਮ ਸਿੰਘ ਆਲੋਵਾਲ ਆਦਿ ਹਾਜ਼ਰ ਸਨ। ਇਸ ਮੌਕੇ ’ਤੇ ਬੀ.ਡੀ.ਪੀ.ਓ. ਕੁਲਜਿੰਦਰ ਸਿੰਘ ਚਾਹਲ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ।
ਪਿਛਲੀ ਖ਼ਬਰ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 23 ਨੂੰ ਅਗਲੀ ਖ਼ਬਰ ਲੋਕ ਇਨਸਾਫ ਮੋਰਚਾ ਵਲੋਂ ਧਰਨਾ ਲਗਾ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।