05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਿੰਡ ਵਰਿਆਂ ਦੇ ਲੋਕਾਂ ਨੇ ਫ਼ੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ

ਅਜੀਤ ਡੈਸਕ 08-07-2026
ਹਰਚੋਵਾਲ, 7 ਜੁਲਾਈ (ਭਾਮ, ਢਿੱਲੋਂ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵਰਿਆਂ ਵਿਖੇ ਹੋਈ। ਮੀਟਿੰਗ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਮਨਵਿੰਦਰ ਸਿੰਘ ਪ੍ਰਿੰਸ ਦਕੋਹਾ ਨੇ ਸ਼ਿਰਕਤ ਕੀਤੀ। ਇਸ ਮੌਕੇ ਵਰਿਆਂ ਦੇ ਲੋਕਾਂ ਨੇ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਦੀਆਂ ਨੀਤੀਆਂ ਨੂੰ ਵੇਖਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨਾਂ ਨੂੰ ਮਨਵਿੰਦਰ ਸਿੰਘ ਪ੍ਰਿੰਸ ਦਕੋਹਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਜੀ ਆਇਆਂ ਕਿਹਾ। ਇਸ ਮੌਕੇ ਰਵਨੀਤ ਸਿੰਘ, ਗੁਰਨੂਰ ਸਿੰਘ, ਜਸ਼ਨਪ੍ਰੀਤ ਸਿੰਘ, ਅਮਨਦੀਪ ਸਿੰਘ, ਜਸਪ੍ਰੀਤ ਸਿੰਘ, ਸੋਹਲਪ੍ਰੀਤ, ਸਿੰਘ, ਕੁਲਵੰਤ ਸਿੰਘ, ਬੀਰ ਸਿੰਘ, ਸਰਵਨ ਸਿੰਘ, ਲਾਭ ਸਿੰਘ, ਪ੍ਰਤਾਪ ਸਿੰਘ, ਮਨਜੀਤ ਸਿੰਘ, ਮਨਬੀਰ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ, ਸੁਖਵੰਤ ਸਿੰਘ, ਬਾਬਾ ਤਰਸੇਮ ਸਿੰਘ, ਜਤਿੰਦਰ ਸਿੰਘ, ਹਰਦੀਪ ਸਿੰਘ, ਬਲਕਾਰ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਰੋਵਨਦੀਪ ਸਿੰਘ, ਹਰਨੂਰ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਰਕਾਰ ਵਲੋਂ ਸਤਲੁਜ ਫ਼ਿਲਮ ’ਤੇ ਪਾਬੰਦੀ ਲਾਉਣਾ ਨਿੰਦਣਯੋਗ- ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।