11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵੁੱਡ ਬਲਾਜ਼ਮ ਸਕੂਲ ਦੀ ਜ਼ੋਨਲ ਸ਼ਤਰੰਜ ਮੁਕਾਬਲੇ ’ਚ ਸ਼ਾਨਦਾਰ ਪ੍ਰਾਪਤੀ

ਅਜੀਤ ਡੈਸਕ 27-07-2026
ਬਟਾਲਾ, 26 ਜੁਲਾਈ (ਸਤਿੰਦਰ ਸਿੰਘ)-ਵੁੱਡ ਬਲਜ਼ਮ ਸਕੂਲ ਦੇ ਨੌਜਵਾਨ ਸ਼ਤਰੰਜ ਚੈਂਪੀਅਨਾਂ ਨੇ ਸੇਂਟ ਫਰਾਂਸਿਸ ਸਕੂਲ ਬਟਾਲਾ ’ਚ ਕਰਵਾਏ ਜ਼ੋਨਲ ਸ਼ਤਰੰਜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ’ਚ ਅੰਡਰ-14 ਸ਼੍ਰੇਣੀ ਐਮਾਇਰਾ ਵਰਮਾ, ਧਨਵੀ, ਸਮਾਇਰਾ ਸਨਨ ਨੇ ਸੋਨੇ ਦੇ ਤਮਗਾ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਅਕੈਡਮਿਕ ਡਾਇਰੈਕਟਰ ਸ਼੍ਰੀਮਤੀ ਵਸੁਦਾ ਸ਼ਰਮਾ, ਮੁੱਖ ਅਧਿਆਪਕ ਗੁਰਮੀਨ ਕੌਰ ਨੇ ਉਨ੍ਹਾਂ ਦੇ ਭਵਿੱਖ ਲਈ ਲਗਾਤਾਰ ਸਫ਼ਲਤਾ ਤੇ ਹੋਰ ਬਹੁਤ ਸਾਰੀਆਂ ਜਿੱਤਾਂ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲਾ ਨਗਰ ਕੀਰਤਨ 2 ਦਿਨ ਦਾ ਹੋਵੇਗਾ- ਜਥੇਦਾਰ ਗੋਰਾ, ਜੱਸਲ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਵਿਖੇ ਕਿਸਾਨਾਂ ਨੇ ਫ਼ੂਕਿਆ ਪੰਜਾਬ ਸਰਕਾਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।