09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਾਜਾਇਜ਼ ਸ਼ਰਾਬ ਤੇ 12 ਬੋਤਲਾਂ ਸ਼ਰਾਬ ਠੇਕਾ ਸਮੇਤ 2 ਦੋਸ਼ੀ ਕਾਬੂ

ਅਜੀਤ ਡੈਸਕ 30-07-2026
ਗੁਰਦਾਸਪੁਰ, 29 ਜੁਲਾਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਟਿੰਕੂ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਨੂਰਪੁਰੀ ਸੰਤਰਾ ਸ਼ਰਾਬ ਠੇਕਾ ਬਰਾਮਦ ਹੋਈਆ। ਜਦੋਂ ਕਿ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6750 ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀਆਂ ਖਿਲਾਫ ਆਬਕਾਰੀ ਐਕਟ ਤਹਿਤ ਥਾਣਾ ਸਦਰ ਵਿਖੇ ਮਾਮਲੇ ਦਰਜ ਕੀਤੇ ਗਏ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਆਦਿਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਦੇਣ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਪਿੰਡ ਸੰਘੇੜਾ ਦੇ ਐਕਸ ਸਰਵਿਸਮੈਨ ਫ਼ੌਜੀ ਵੀਰਾਂ ਨੇ ਸਰਕਾਰੀ ਸਕੂਲ ’ਚ ਸਾਈਕਲ ਵੰਡੇ ਅਗਲੀ ਖ਼ਬਰ ਇਸਾਈ ਭਾਈਚਾਰਾ ਬਿਨਾਂ ਸ਼ਰਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ ਦੇ ਸਕਦਾ- ਜਗਦੀਸ਼ ਮਸੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।