02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੇਵਾ ਮੁਕਤ ਸੂਬੇਦਾਰ ਦੀ ਪਿਸਤੌਲ ਸਾਫ਼ ਕਰਦਿਆਂ ਗੋਲੀ ਚੱਲਣ ਕਾਰਨ ਮੌਤ

ਅਜੀਤ ਡੈਸਕ 31-07-2026
ਵਡਾਲਾ ਬਾਂਗਰ, 30 ਜੁਲਾਈ (ਭੁੰਬਲੀ)-ਪਿੰਡ ਭੰਡਵਾਂ ’ਚ ਇਕ ਸੇਵਾ ਮੁਕਤ ਸੂਬੇਦਾਰ ਸੁਰਿੰਦਰਪਾਲ ਸਿੰਘ ਦੀ ਆਪਣੀ ਪਿਸਤੌਲ ਨੂੰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਮੌਤ ਹੋ ਗਈ। ਗੋਲੀ ਚੱਲਣ ਦੀ ਘਟਨਾ ਦਾ ਪਤਾ ਚੱਲਣ ’ਤੇ ਸਬੰਧਤ ਥਾਣੇ ਦੀ ਪੁਲਿਸ ਉਨ੍ਹਾਂ ਦੇ ਘਰ ਵਿਚ ਪਹੁੰਚੀ ਤੇ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਦੀ ਦੇਹ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਗੁਰਦਾਸਪੁਰ ਭੇਜ ਦਿੱਤਾ ਸੀ। ਦੇਰ ਰਾਤ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦਾ ਅੰਤਿਮ ਸੰਸਕਾਰ ਪਿੰਡ ਭੰਗਵਾਂ ਦੀ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਗੁੱਡਵਿਲ ਸਕੂਲ ਦੀ ਵਿਦਿਆਰਥਣ ਨੇ ਨਵੋਦਿਆ ਦਾਖ਼ਲਾ ਪ੍ਰੀਖਿਆ ’ਚੋਂ ਮੈਰਿਟ ਹਾਸਿਲ ਕੀਤੀ ਅਗਲੀ ਖ਼ਬਰ ਸਫਾ਼ਈ ਕਰਮਚਾਰੀਆਂ ਵਲੋਂ ਗੁਰਦਾਸਪੁਰ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ-ਬਾਜ਼ਾਰ ਰਹੇ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।