02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਗੁੱਡਵਿਲ ਸਕੂਲ ਦੀ ਵਿਦਿਆਰਥਣ ਨੇ ਨਵੋਦਿਆ ਦਾਖ਼ਲਾ ਪ੍ਰੀਖਿਆ ’ਚੋਂ ਮੈਰਿਟ ਹਾਸਿਲ ਕੀਤੀ

ਅਜੀਤ ਡੈਸਕ 31-07-2026
ਬਟਾਲਾ, 30 ਜੁਲਾਈ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐਸ.ਈ.) ਵਲੋਂ ਉੱਤਮ ਤੇ ਗੁਣਵਤਾ ਸਿੱਖਿਆ ਦੀ ਇਕ ਹੋਰ ਮਿਸਾਲ ਪੈਦਾ ਕੀਤੀ ਹੈ, ਨੌਵੀ ਜਮਾਤ ਦੀ ਵਿਦਿਆਰਥਣ ਗਰਨੂਰਪ੍ਰੀਤ ਕੌਰ ਨੇ ਕੌਮੀ ਨਵੋਧਿਆ ਪ੍ਰੀਖਿਆ ’ਚੋਂ ਮੈਰਿਟ ਹਾਸਲ ਕੀਤੀ ਹੈ। ਪ੍ਰਿੰ. ਜਸਬਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਪਹਿਲਾਂ ਵੀ ਕਈ ਵਿਦਿਆਰਥੀਆਂ ਨੇ ਐਨ.ਡੀ.ਏ., ਭਾਈ ਜੈਤਾ ਜੀ ਤੇ ਉਲੋਂਪਿਆਡ ਦੀ ਪ੍ਰੀਖਿਆਂ ’ਚੋਂ ਮੈਰਿਟ ਹਾਸਿਲ ਕਰ ਚੁੱਕੇ ਹਨ। ਪ੍ਰਿੰ. ਜਸਬਿੰਦਰ ਕੌਰ ਵਲੋਂ ਗਰਨੂਰਪ੍ਰੀਤ ਕੌਰ ਨੂੰ ਤੇ ਉਸਦੇ ਮਾਪਿਆਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਚੇਅਰਮੈਨ ਗੁਰਦਿਆਲ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਲਗਨ ਤੇ ਤਨਦੇਹੀ ਨਾਲ ਕੰਮ ਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਘਰੋਂ ਸਕੂਲ ਪੜ੍ਹਨ ਗਿਆ ਵਿਦਿਆਰਥੀ ਲਾਪਤਾ ਪਰਿਵਾਰ ਵਲੋਂ ਬੱਚੇ ਨੂੰ ਅਗਵਾ ਕਰਨ ਦਾ ਖਦਸ਼ਾ ਅਗਲੀ ਖ਼ਬਰ ਸੇਵਾ ਮੁਕਤ ਸੂਬੇਦਾਰ ਦੀ ਪਿਸਤੌਲ ਸਾਫ਼ ਕਰਦਿਆਂ ਗੋਲੀ ਚੱਲਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।