02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਜਗਰੂਪ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ ਬਣਾਉਣਾ ਸ਼ਾਲਾਘਾਯੋਗ - ਰੰਧਾਵਾ

ਅਜੀਤ ਡੈਸਕ 31-07-2026
ਧਾਰੀਵਾਲ, 30 ਜੁਲਾਈ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਪੰਜਾਬ ਦਾ ਮੀਤ ਪ੍ਰਧਾਨ ਬਣਾਉਣਾ ਇਕ ਸ਼ਾਲਾਘਾਯੋਗ ਫੈਸਲਾ ਹੈ। ਇਸ ਸਬੰਧ ਵਿਚ ਧਾਰੀਵਾਲ ਤੋਂ ਕਿ੍ਸ਼ਚਨ ਆਗੂ ਅਤੇ ‘ਆਪ’ ਦੇ ਸੋਸ਼ਲ ਮੀਡੀਆ ਹਲਕਾ ਕਾਦੀਆਂ ਦੇ ਇੰਚਾਰਜ ਲਵਲੀ ਰੰਧਾਵਾ ਨੇ ਜਗਰੂਪ ਸਿੰਘ ਸੇਖਵਾਂ ਨੂੰ ਮਿਲ ਕੇ ਵਧਾਈ ਦਿੱਤੀ ਤੇ ਪਾਰਟੀ ਹਾਈਕਮਾਂਡ ਦਾ ਵੀ ਸ਼ੁਕਰਾਨਾ ਕੀਤਾ। ਲਵਲੀ ਰੰਧਾਵਾ ਨੇ ਕਿਹਾ ਕਿ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਲੰਬਾ ਸਿਆਸੀ ਤਜ਼ਰਬਾ ਰੱਖਦੇ ਹਨ, ਉਨ੍ਹਾਂ ਨੂੰ ਪਾਰਟੀ ਵਲੋਂ ਦਿੱਤੀ ਇਸ ਵੱਡੀ ਜ਼ਿੰਮੇਵਾਰੀ ਨਾਲ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਦੁਰਗੇਸ਼ ਪਾਠਕ ਤੇ ਸ਼ੈਰੀ ਕਲਸੀ ਨੇ ਖੁਸ਼ਹਾਲਪੁਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਕਾਦੀਆਂ ’ਚ ਬਾਜ਼ਾਰ ਰਹੇ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।