02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਬ-ਡਵੀਜ਼ਨ ਬਹਿਰਾਮਪੁਰ ਵਿਖੇ ਪੈਨਸ਼ਨਰਾਂ ਦੀ ਮੀਟਿੰਗ ਕੱਲ੍ਹ ਨੂੰ- ਨਰਵੀਰ ਸਿੰਘ ਸੈਣੀ

ਬਹਿਰਾਮਪੁਰ, 1 ਅਗਸਤ (ਬਲਬੀਰ ਸਿੰਘ ਕੋਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੁਰਦਾਸਪੁਰ ਦੇ ਐਡੀਟਰ ਸਾਬਕਾ ਇੰਜ ਨਰਵੀਰ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲੋਂ ਪੈਨਸ਼ਨਰਾਂ ਦਾ ਡੀ. ਏ, ਉਸ ਦਾ ਬਕਾਇਆ ਲੈਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਅਤੇ ਹੋਰ ਮੰਗਾਂ ਲਈ ਸਾਂਝਾ ਮੁਲਾਜਮ ਪੈਨਸ਼ਨ ਫਰੰਟ ਵਲੋਂ 7 ਅਗਸਤ ਨੂੰ ਚੰਡੀਗੜ ਦੇ 39 ਸੈਕਟਰ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਅਤੇ ਉਸ ਵਿਚ ਸ਼ਾਮਿਲ ਹੋਣ ਲਈ ਬਹਿਰਾਮਪੁਰ ਸਬ ਡਵੀਜਨ ਵਿਖੇ 3 ਅਗਸਤ ਨੂੰ 10 ਵਜੇ ਪੈਨਸ਼ਨਰਾਂ ਦੀ ਮੀਟਿੰਗ ਬੁਲਾਈ ਹੈ।

ਅਜੀਤ ਡੈਸਕ 02-08-2026
ਬਹਿਰਾਮਪੁਰ, 1 ਅਗਸਤ (ਬਲਬੀਰ ਸਿੰਘ ਕੋਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੁਰਦਾਸਪੁਰ ਦੇ ਐਡੀਟਰ ਸਾਬਕਾ ਇੰਜ ਨਰਵੀਰ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲੋਂ ਪੈਨਸ਼ਨਰਾਂ ਦਾ ਡੀ.ਏ, ਉਸ ਦਾ ਬਕਾਇਆ ਲੈਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਅਤੇ ਹੋਰ ਮੰਗਾਂ ਲਈ ਸਾਂਝਾ ਮੁਲਾਜਮ ਪੈਨਸ਼ਨ ਫਰੰਟ ਵਲੋਂ 7 ਅਗਸਤ ਨੂੰ ਚੰਡੀਗੜ ਦੇ 39 ਸੈਕਟਰ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਅਤੇ ਉਸ ਵਿਚ ਸ਼ਾਮਿਲ ਹੋਣ ਲਈ ਬਹਿਰਾਮਪੁਰ ਸਬ ਡਵੀਜਨ ਵਿਖੇ 3 ਅਗਸਤ ਨੂੰ 10 ਵਜੇ ਪੈਨਸ਼ਨਰਾਂ ਦੀ ਮੀਟਿੰਗ ਬੁਲਾਈ ਹੈ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ਵਿਚ ਸਮੇਂ ਸਿਰ ਸ਼ਾਮਿਲ ਹੋਣ।
ਪਿਛਲੀ ਖ਼ਬਰ ਐਸ. ਸੀ.-ਬੀ. ਸੀ. ਸਮਾਜ ਦੀ ਮੀਟਿੰਗ ਅੱਜ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।