03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਮਰੀਕ ਸਿੰਘ ਗੋਲਡੀ ਨੇ ਪਿੰਡ ਵਿੱਠਵਾਂ ’ਚ ਰਾਸ਼ਨ ਕਿੱਟਾਂ ਵੰਡੀਆਂ

ਘੁਮਾਣ, 2 ਅਗਸਤ (ਬੰਮਰਾਹ)-ਚੀਮਾ ਪਬਲਿਕ ਸਕੂਲ ’ਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਤੀਜ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ’ਚ ਆਪਣੀ ਸ਼ਾਨਦਾਰ ਹਾਜ਼ਰੀ ਲਗਵਾਈ ਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ।

ਪਿੰਡ ਵਿੱਠਵਾਂ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡ ਸਮੇਂ ਅਮਰੀਕ ਸਿੰਘ ਸਾਥੀਆਂ ਨਾਲ। ਤਸਵੀਰ : ਕੰਵਲਜੀਤ ਸਿੰਘ ਚੀਮਾ 03-08-2026
ਘੁਮਾਣ, 2 ਅਗਸਤ (ਬੰਮਰਾਹ)-ਚੀਮਾ ਪਬਲਿਕ ਸਕੂਲ ’ਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਤੀਜ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ’ਚ ਆਪਣੀ ਸ਼ਾਨਦਾਰ ਹਾਜ਼ਰੀ ਲਗਵਾਈ ਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਵਿਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹਰ ਜਮਾਤ ’ਚੋਂ ਮਿਸ ਤੀਜ ਤੇ ਮਿਸਟਰ ਤੀਜ ਦੀ ਚੋਣ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਆਤਮ-ਵਿਸ਼ਵਾਸ, ਸੱਭਿਆਚਾਰਕ ਜਾਣਕਾਰੀ, ਸੁੰਦਰ ਪੇਸ਼ਕਾਰੀ ਤੇ ਸ਼ਿਸ਼ਟਾਚਾਰ ਰਾਹੀਂ ਸਭ ਦਾ ਮਨ ਮੋਹ ਲਿਆ। ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾ. ਮਨਦੀਪ ਕੌਰ ਤੇ ਉਪ ਪ੍ਰਿੰਸੀਪਲ ਨੇ ਜੇਤੂਆਂ ਨੂੰ ਦਿਲੋਂ ਵਧਾਈ ਦਿੱਤੀ ਤੇ ਸਮੂਹ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ’ਚ ਆਪਣੀ ਧ੍ਰੋਹਰ ਪ੍ਰਤੀ ਪਿਆਰ, ਆਤਮ-ਵਿਸ਼ਵਾਸ, ਰਚਨਾਤਮਕਤਾ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਨੇ ਸਕੂਲ ਦੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਸਰਾਬੋਰ ਕਰ ਦਿੱਤਾ ਤੇ ਹਰ ਵਿਦਿਆਰਥੀ ਲਈ ਇਹ ਇਕ ਯਾਦਗਾਰ ਅਤੇ ਪ੍ਰੇਰਣਾਦਾਇਕ ਅਨੁਭਵ ਸਾਬਤ ਹੋਇਆ।
ਪਿਛਲੀ ਖ਼ਬਰ ਜੋੜਾ ਘਰ ਸੇਵਾ ਸੁਸਾਇਟੀ ਬਟਾਲਾ ਦੇ ਤਿੰਨ ਇਤਿਹਾਸਕ ਗੁਰਦੁਆਰਿਆਂ ਦੀ ਕਰੇਗੀ ਰੰਗ ਰੋਗਨ ਦੀ ਸੇਵਾ-ਸਮਰੱਥ ਅਗਲੀ ਖ਼ਬਰ ਸਪਲੈਂਡਰ ਮੋਟਰਸਾਈਕਲ ਚੋਰੀ, ਪੁਲਿਸ ਕੋਲ ਸ਼ਿਕਾਇਤ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।