03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਸਰਪੰਚ ਮਲਕੀਤ ਸਿੰਘ ਸੇਖਵਾਂ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਫਤਹਿਗੜ੍ਹ ਚੂੜੀਆਂ, 2 ਅਗਸਤ (ਅਵਤਾਰ ਸਿੰਘ ਰੰਧਾਵਾ)-ਹਲਕੇ ਦੇ ਪਿੰਡ ਸੇਖਵਾਂ ਵਿਖੇ ਸਿੱਖੀ ਸੇਵਾ ਮਿਸ਼ਨ ਯੂ. ਕੇ.

ਅਜੀਤ ਡੈਸਕ 03-08-2026
ਫਤਹਿਗੜ੍ਹ ਚੂੜੀਆਂ, 2 ਅਗਸਤ (ਅਵਤਾਰ ਸਿੰਘ ਰੰਧਾਵਾ)-ਹਲਕੇ ਦੇ ਪਿੰਡ ਸੇਖਵਾਂ ਵਿਖੇ ਸਿੱਖੀ ਸੇਵਾ ਮਿਸ਼ਨ ਯੂ.ਕੇ. ਵਲੋਂ ਪਿੰਡ ਸੇਖਵਾਂ ਦੀ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਡਾਕਟਰਾਂ ਦੀ ਟੀਮ ਵਲੋਂ ਪਹੁੰਚੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫਤ ਚੈੱਕਅਪ ਕੀਤਾ ਤੇ ਮੁਫਤ ਦਾਰੂ ਤੇ ਦਵਾਈਆਂ ਵੰਡੀਆਂ। ਇਸ ਮੌਕੇ ਅੱਖਾਂ ਦੀ ਸਾਂਭ-ਸੰਭਾਲ ਵਾਸਤੇ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ। ਇਸ ਮੌਕੇ ਸਰਪੰਚ ਮਲਕੀਤ ਸਿੰਘ ਸੇਖਵਾਂ, ਸੁਖਵਿੰਦਰ ਸਿੰਘ, ਪ੍ਰੇਮ ਸਿੰਘ, ਸਾਬਕਾ ਸਰਪੰਚ ਜਗੀਰ ਸਿੰਘ, ਬੁੱਧ ਸਿੰਘ, ਬਲਵਿੰਦਰ ਸਿੰਘ, ਬਾਬਾ ਜਗਦੇਵ ਸਿੰਘ, ਡਾ. ਨਿਰਮਲ ਸਿੰਘ, ਕਸ਼ਮੀਰ ਸਿੰਘ, ਕੇਵਲ ਸਿੰਘ, ਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ -ਮਾਮਲਾ ਟਰਾਂਸਪੋਰਟ ਵਿਭਾਗ ’ਚ ਉੱਚ ਮੈਰਿਟ ਦੀ ਥਾਂ ਘੱਟ ਮੈਰਿਟ ਵਾਲੇ ਰੱਖੇ ਡਿਪਲੋਮਾ ਹੋਲਡਰਾਂ ਦਾ- ਮਾਣਯੋਗ ਅਦਾਲਤ ਨੇ... ਅਗਲੀ ਖ਼ਬਰ ਜੋੜਾ ਘਰ ਸੇਵਾ ਸੁਸਾਇਟੀ ਬਟਾਲਾ ਦੇ ਤਿੰਨ ਇਤਿਹਾਸਕ ਗੁਰਦੁਆਰਿਆਂ ਦੀ ਕਰੇਗੀ ਰੰਗ ਰੋਗਨ ਦੀ ਸੇਵਾ-ਸਮਰੱਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।