05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਿਜਲੀ ਬਕਾਇਆ ਬਿੱਲ ਤੁਰੰਤ ਜਮਾਂ ਕਰਵਾਉਣ ਖਪਤਕਾਰਾਂ- ਐਸ. ਡੀ. ਓ. ਦਵਿੰਦਰ ਸਿੰਘ

ਨਿੱਕੇ ਘੁੰਮਣ 4 ਅਗਸਤ (ਸਤਬੀਰ ਸਿੰਘ ਘੁਮਣ)-ਪੰਜਾਬ ਰਾਜ ਬਿਜਲੀ ਬੋਰਡ ਸਬ ਡਿਵੀਜ਼ਨ ਨੋਸ਼ਹਿਰਾ ਮੱਝਾ ਸਿੰਘ ਅਧੀਨ ਆਉਂਦੇ ਖਪਤਕਾਰਾਂ ਨੂੰ ਆਪਣੇ ਬਕਾਇਆ ਬਿਜਲੀ ਬਿੱਲ ਤੁਰੰਤ ਜਮਾਂ ਕਰਵਾਉਣ ਲਈ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਅਫਸਰ ਦਵਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਬਿਨ੍ਹਾਂ ਕਿਸੇ ਦੇਰੀ ਆਪਣੇ ਬਿੱਲ ਜਮਾਂ ਕਰਵਾ ਦੇਣ ਤਾਂ ਜੋ ਭਾਰੀ ਜੁਰਮਾਨਿਆਂ ਤੇ ਹੋਰ ਪ੍ਰਸ਼ਾਸਕੀ ਕਾਰਵਾਈ ਤੋਂ ਬਚਿਆ ਜਾ ਸਕੇ।

ਅਜੀਤ ਡੈਸਕ 05-08-2026
ਨਿੱਕੇ ਘੁੰਮਣ 4 ਅਗਸਤ (ਸਤਬੀਰ ਸਿੰਘ ਘੁਮਣ)-ਪੰਜਾਬ ਰਾਜ ਬਿਜਲੀ ਬੋਰਡ ਸਬ ਡਿਵੀਜ਼ਨ ਨੋਸ਼ਹਿਰਾ ਮੱਝਾ ਸਿੰਘ ਅਧੀਨ ਆਉਂਦੇ ਖਪਤਕਾਰਾਂ ਨੂੰ ਆਪਣੇ ਬਕਾਇਆ ਬਿਜਲੀ ਬਿੱਲ ਤੁਰੰਤ ਜਮਾਂ ਕਰਵਾਉਣ ਲਈ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਅਫਸਰ ਦਵਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਬਿਨ੍ਹਾਂ ਕਿਸੇ ਦੇਰੀ ਆਪਣੇ ਬਿੱਲ ਜਮਾਂ ਕਰਵਾ ਦੇਣ ਤਾਂ ਜੋ ਭਾਰੀ ਜੁਰਮਾਨਿਆਂ ਤੇ ਹੋਰ ਪ੍ਰਸ਼ਾਸਕੀ ਕਾਰਵਾਈ ਤੋਂ ਬਚਿਆ ਜਾ ਸਕੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ’ਚ ਬਕਾਇਆ ਰਕਮ ਜਮਾਂ ਨਾ ਕਰਵਾਉਣ ਵਾਲੇ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾ ਸਕਦੇ ਹਨ।
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਪੰਜਾਬ ਵਲੋਂ ਸਿਵਲ ਸਰਜਨ ਨੂੰ ਮੰਗ ਪੱਤਰ ਭੇਜਿਆ ਅਗਲੀ ਖ਼ਬਰ ‘ਆਪ’ ਦੇ ਸੂਬਾ ਉਪ ਪ੍ਰਧਾਨ ਬਣੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।