06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਿੰਡਰ ਗਾਰਟਨ ਸਕੂਲ ਕਾਲਾ ਅਫ਼ਗਾਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫਤਹਿਗੜ੍ਹ ਚੂੜੀਆਂ, 4 ਅਗਸਤ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਕਿੰਡਰ ਗਾਰਟਨ ਸਕੂਲ ਕਾਲਾ ਅਫਗਾਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦੇ ਨਾਲ-ਨਾਲ ਕੋਰੀਓਗ੍ਰਾਫੀ, ਪੰਜਾਬੀ ਬੋਲੀਆਂ ਅਤੇ ਗਿੱਧੇ ਦੀ ਪੇਸ਼ਕਾਰੀ ਕਰ ਕੇ ਖੂਬ ਰੌਣਕਾਂ ਬੰਨੀਆਂ।

ਅਜੀਤ ਡੈਸਕ 05-08-2026
ਫਤਹਿਗੜ੍ਹ ਚੂੜੀਆਂ, 4 ਅਗਸਤ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਕਿੰਡਰ ਗਾਰਟਨ ਸਕੂਲ ਕਾਲਾ ਅਫਗਾਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦੇ ਨਾਲ-ਨਾਲ ਕੋਰੀਓਗ੍ਰਾਫੀ, ਪੰਜਾਬੀ ਬੋਲੀਆਂ ਅਤੇ ਗਿੱਧੇ ਦੀ ਪੇਸ਼ਕਾਰੀ ਕਰ ਕੇ ਖੂਬ ਰੌਣਕਾਂ ਬੰਨੀਆਂ। ਪ੍ਰਿੰਸੀਪਲ ਪ੍ਰਗਟ ਸਿੰਘ ਤੇ ਬਲਬੀਰ ਕੌਰ ਰੰਧਾਵਾ ਨੇ ਸਾਉਣ ਮਹੀਨੇ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀ. ਬਲਬੀਰ ਕੌਰ ਰੰਧਾਵਾ, ਪ੍ਰਿੰਸੀ. ਪ੍ਰਗਟ ਸਿੰਘ ਸੀੜਾ, ਦਲਜੀਤ ਕੌਰ, ਨਵਨੀਤ ਕੌਰ ਤਲਵੰਡੀ ਰਾਮਾ, ਜਸਪ੍ਰੀਤ ਕੌਰ ਕਾਲਾ ਅਫਗਾਨਾ, ਨਰਿੰਦਰ ਸਿੰਘ ਖਾਲਸਾ, ਅਮਨਦੀਪ ਕੌਰ ਫੱਤੇਵਾਲ, ਬਲਬੀਰ ਕੌਰ, ਸਿਮਰਜੀਤ ਕੌਰ, ਸਿਮਰਨਜੀਤ ਕੌਰ, ਹਰਮਨਜੋਤ ਕੌਰ, ਕਵਲਜੀਤ ਕੌਰ, ਅੰਜੂ ਸੀੜਾ, ਜਸਪ੍ਰੀਤ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ ਘਣੀਏ ਕੇ ਬਾਂਗਰ, ਪੂਜਾ ਆਦਿ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ’ਚ ਅਕਾਲੀ ਨੇਤਾ ਲੋਧੀਨੰਗਲ ਦੀ ਬੱਲੇ-ਬੱਲੇ-ਧੌਲਪੁਰ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਕਦਰਾਂ-ਕੀਮਤਾਂ ਵਾਲੀ ਰਾਜਨੀਤੀ ਕਰਦੇ ਹਨ-ਫੈਜਉੱਲਾਚੱਕ/ਜੱਗਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।