06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

2027 ’ ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ- ਸਰਵਣ ਸਿੰਘ ਕੁਹਾੜ

ਡੇਹਰੀਵਾਲ ਦਰੋਗਾ, 5 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਯੂਥ ਕਾਂਗਰਸ ਦੇ ਹਲਕਾ ਬਟਾਲਾ ਦੇ ਵਾਈਸ ਪ੍ਰਧਾਨ ਸਰਵਣ ਸਿੰਘ ਕੁਹਾੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ।

ਗੱਲਬਾਤ ਦੌਰਾਨ ਸਰਵਣ ਸਿੰਘ ਕੋਹਾੜ 06-08-2026
ਡੇਹਰੀਵਾਲ ਦਰੋਗਾ, 5 ਅਗਸਤ (ਹਰਦੀਪ ਸਿੰਘ ਸੰਧੂ)-ਪੰਜਾਬ ਯੂਥ ਕਾਂਗਰਸ ਦੇ ਹਲਕਾ ਬਟਾਲਾ ਦੇ ਵਾਈਸ ਪ੍ਰਧਾਨ ਸਰਵਣ ਸਿੰਘ ਕੁਹਾੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਸਰਵਣ ਸਿੰਘ ਕੁਹਾੜ ਨੇ ਕਿਹਾ ਕਿ ਹਲਕਾ ਬਟਾਲਾ ’ਚ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ ਤੇ ਇੱਕਜੁੱਟਤਾ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਤਾਂ ਜੋ 2027 ਦੀਆਂ ਚੋਣਾਂ ਵਿੱਚ ਕਾਂਗਰਸ ਇਤਿਹਾਸਕ ਜਿੱਤ ਦਰਜ ਕਰ ਸਕੇ।
ਪਿਛਲੀ ਖ਼ਬਰ ਪੰਜਾਬ ਦਾ ਉਪ ਪ੍ਰਧਾਨ ਬਣਨ ’ਤੇ ਐਡਵੋਕੇਟ ਸੇਖਵਾਂ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ’ਤੇ ਪ੍ਰਵਾਸੀ ਵਿਅਕਤੀਆਂ ਨਾਲ ਲੁੱਟ-ਖੋਹ * ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।