06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਜਪਾ ਦੇ ਨਵ-ਨਿਯੁਕਤ ਸੂਬਾ ਸਕੱਤਰ ਰਾਕੇਸ਼ ਸ਼ਰਮਾ ਦਾ ਸਨਮਾਨ

ਪਠਾਨਕੋਟ, 5 ਅਗਸਤ (ਸੰਧੂ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਸਕੱਤਰ ਰਾਕੇਸ਼ ਸ਼ਰਮਾ ਦਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਤੇ ਸੇਵਾ ਮੁਕਤ ਡਵੀਜ਼ਨਲ ਸਕਿਉਰਿਟੀ ਕਮਿਸ਼ਨਰ ਦਰਸ਼ਨ ਕੁਮਾਰ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਜਰਨਲ ਸਕੱਤਰ ਡਾ: ਪ੍ਰਬੋਧ ਚੰਦਰ ਵਲੋਂ ਸਨਮਾਨ ਕਰਕੇ ਵਧਾਈ ਦਿੱਤੀ ਗਈ । ਇਸ ਮੌਕੇ ਦਰਸ਼ਨ ਕੁਮਾਰ ਨੇ ਕਿਹਾ ਕਿ ਰਾਕੇਸ਼ ਸ਼ਰਮਾ ਲੰਬੇ ਸਮੇਂ ਤੋਂ ਪਾਰਟੀ ਸੰਗਠਨ ’ਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ ।

ਅਜੀਤ ਡੈਸਕ 06-08-2026
ਪਠਾਨਕੋਟ, 5 ਅਗਸਤ (ਸੰਧੂ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਸਕੱਤਰ ਰਾਕੇਸ਼ ਸ਼ਰਮਾ ਦਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਤੇ ਸੇਵਾ ਮੁਕਤ ਡਵੀਜ਼ਨਲ ਸਕਿਉਰਿਟੀ ਕਮਿਸ਼ਨਰ ਦਰਸ਼ਨ ਕੁਮਾਰ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਜਰਨਲ ਸਕੱਤਰ ਡਾ: ਪ੍ਰਬੋਧ ਚੰਦਰ ਵਲੋਂ ਸਨਮਾਨ ਕਰਕੇ ਵਧਾਈ ਦਿੱਤੀ ਗਈ । ਇਸ ਮੌਕੇ ਦਰਸ਼ਨ ਕੁਮਾਰ ਨੇ ਕਿਹਾ ਕਿ ਰਾਕੇਸ਼ ਸ਼ਰਮਾ ਲੰਬੇ ਸਮੇਂ ਤੋਂ ਪਾਰਟੀ ਸੰਗਠਨ ’ਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ । ਉਨ੍ਹਾਂ ਦੀ ਮਿਹਨਤ, ਨਿਸ਼ਠਾ ਤੇ ਸਰਗਰਮ ਕਾਰਜਸ਼ੈਲੀ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਹੈ । ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਾਕੇਸ਼ ਸ਼ਰਮਾ ਦੀ ਨਿਯੁਕਤੀ ਨਾਲ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ ਤੇ ਪਠਾਨਕੋਟ ਵਿਚ ਵੀ ਭਾਜਪਾ ਨੂੰ ਨਵੀਂ ਤਾਕਤ ਮਿਲੇਗੀ ।
ਪਿਛਲੀ ਖ਼ਬਰ ਛੋਟੂ ਨਾਥ ਮੰਦਿਰ ਤੋਂ ਬਲੌਰ ਤੱਕ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਹੜਤਾਲ ਦਾ ਪਠਾਨਕੋਟ ’ਚ ਵਿਆਪਕ ਅਸਰ * ਸਰਕਾਰੀ ਦਫ਼ਤਰਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।