ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਰੱਬ ਆਸਰੇ * ਆਵਾਰਾ ਕੁੱਤਿਆਂ ਦੇ ਹਮਲਿਆਂ ’ਚ ਕਈ ਕਰਮਚਾਰੀ ਜ਼ਖ਼ਮੀ
ਪਠਾਨਕੋਟ, 5 ਅਗਸਤ (ਸੁਮਿਤ)-ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਨੋਡਲ ਸੈਂਟਰ ਈਸਟ ਡਵੀਜ਼ਨ ’ਚ ਤਾਇਨਾਤ ਕਈ ਕਰਮਚਾਰੀ ਡਿਊਟੀ ਦੌਰਾਨ ਆਵਾਰਾ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਹੋ ਗਏ ।
ਬਿਜਲੀ ਘਰ ਨੇੜੇ ਘੁੰਮਦਾ ਹੋਇਆ ਆਵਾਰਾ ਕੁੱਤਾ । ਤਸਵੀਰ: ਸੁਮਿਤ
06-08-2026