10 ਅਗਸਤ ਨੂੰ ਗੁਰਦਾਸਪੁਰ ’ਚ ਗੂੰਜੇਗਾ ‘ਕਾਰਪੋਰੇਟੋ ਭਾਰਤ ਛੱਡੋ’ ਦਾ ਨਾਅਰਾ * ਐਸ.ਕੇ.ਐਮ. ਵਲੋਂ ਵਿਸ਼ਾਲ ਪ੍ਰਦਰਸ਼ਨ ਦਾ ਐਲਾਨ
ਗੁਰਦਾਸਪੁਰ, 6 ਅਗਸਤ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ 10 ਅਗਸਤ ਨੂੰ ਗੁਰਦਾਸਪੁਰ ਵਿਖੇ ਇਕ ਵਿਸ਼ਾਲ ਰੈਲੀ ਤੇ ਵਿਰੋਧ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। 1942 ਦੇ ‘ਭਾਰਤ ਛੱਡੋ ਅੰਦੋਲਨ’ ਦੀ ਯਾਦ ’ਚ ਇਹ ਪ੍ਰਦਰਸ਼ਨ ‘ਕਾਰਪੋਰੇਟੋ ਭਾਰਤ ਛੱਡੋ’ ਦੇ ਨਾਅਰੇ ਹੇਠ ਕੀਤਾ ਜਾਵੇਗਾ।
ਅਜੀਤ ਡੈਸਕ
07-08-2026