09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਕਾਂਗੜਾ ’ਚੋਂ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਹੋਏ

ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕਾਂਗੜਾ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਹਲਕੇ ਦੇ ਸੀਨੀਅਰ ਆਗੂ ਸ: ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਫੜਿਆ, ਜਿਨ੍ਹਾਂ ਵਿਚ ਜਥੇਦਾਰ ਬਲਦੇਵ ਸਿੰਘ, ਸਾਬਕਾ ਸਰਪੰਚ ਸਾਹਿਬ ਕੌਰ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ, ਜੁਗਰਾਜ ਸਿੰਘ, ਹਰਦੇਵ ਸਿੰਘ, ਬਾਬਾ ਝਿਰਮਲ ਸਿੰਘ ਆਦਿ ਦੇ ਪਰਿਵਾਰ ਸ਼ਾਮਲ ਹਨ, ਜਿਨ੍ਹਾਂ ਨੂੰ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਅਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

ਅਜੀਤ ਡੈਸਕ 09-08-2026
ਬਟਾਲਾ, 8 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕਾਂਗੜਾ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਹਲਕੇ ਦੇ ਸੀਨੀਅਰ ਆਗੂ ਸ: ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਵਿਚ ਫੜਿਆ, ਜਿਨ੍ਹਾਂ ਵਿਚ ਜਥੇਦਾਰ ਬਲਦੇਵ ਸਿੰਘ, ਸਾਬਕਾ ਸਰਪੰਚ ਸਾਹਿਬ ਕੌਰ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ, ਜੁਗਰਾਜ ਸਿੰਘ, ਹਰਦੇਵ ਸਿੰਘ, ਬਾਬਾ ਝਿਰਮਲ ਸਿੰਘ ਆਦਿ ਦੇ ਪਰਿਵਾਰ ਸ਼ਾਮਲ ਹਨ, ਜਿਨ੍ਹਾਂ ਨੂੰ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਅਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਨਿਰਭਉ ਸਿੰਘ, ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਪ ਆਗੂ । ਜੋਬਨ ਰੰਧਾਵਾ ਦੇ ਹਲਕਾ ਇੰਚਾਰਜ ਲੱਗਣ ਨਾਲ ‘ਆਪ’ ਵਰਕਰਾਂ ’ਚ ਖੁਸ਼ੀ ਦੀ ਲਹਿਰ- ਆਗੂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਨੇ ਵੱਖ-ਵੱਖ ਸਕੂਲਾਂ ਵਿਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।